ਮੋਦੀ ਨੇ ਚੋਣਾਂ ਤੋਂ ਪਹਿਲਾਂ ਬਿਹਾਰ ਨੂੰ ਦਿਤੀ ਸੌਗਾਤ
Published : Sep 14, 2020, 1:11 am IST
Updated : Sep 14, 2020, 1:11 am IST
SHARE ARTICLE
image
image

ਮੋਦੀ ਨੇ ਚੋਣਾਂ ਤੋਂ ਪਹਿਲਾਂ ਬਿਹਾਰ ਨੂੰ ਦਿਤੀ ਸੌਗਾਤ

900 ਕਰੋੜ ਤੋਂ ਵੱਧ ਦੇ ਤਿੰਨ ਪੈਟਰੋਲੀਅਮ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪਟਨਾ, 13 ਸਤੰਬਰ : ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਸੂਬੇ 'ਚ ਚੰਗੇ ਸ਼ਾਸਨ ਲਈ ਹੱਲਾਸ਼ੇਰੀ ਦਿੰਦੇ ਹੋਏ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਜੇ.ਡੀ (ਯੂ) ਪ੍ਰਧਾਨ ਦੀ ਅਗਵਾਈ 'ਚ ਚੰਗਾ ਕੰਮ ਜਾਰੀ ਰਹੇਗਾ। ਪ੍ਰਧਾਨ ਮੰਤਰੀ ਨੇ ਬਿਹਾਰ 'ਚ ਪੈਟਰੋਲੀਅਮ ਖੇਤਰ 'ਚ 900 ਕਰੋੜ ਰੁਪਏ ਤੋਂ ਵੱਧ ਕੇ ਤਿੰਨ ਪ੍ਰੋਜੈਕਟਾਂ ਨੂੰ ਵੀਡੀਉ ਕਾਨਫਰੰਸ ਰਾਹੀਂ ਦੇਸ਼ ਨੂੰ ਸੌਂਪਿਆ। ਸੂਬੇ ਦੇ ਵਿਰੋਧੀ ਧਿਰ ਆਰ.ਜੇ.ਡੀ ਅਤੇ ਉਸ ਦੇ ਆਗੂ ਲਾਲੂ ਪ੍ਰਸਾਦ ਯਾਦਵ ਜਾਂ ਪਾਰਟੀ ਦੇ ਸਹਿਯੋਗੀ ਦਲ ਕਾਂਗਰਸ ਵਿਚੋਂ ਕਿਸੇ ਦਾ ਵੀ ਨਾਂ ਨਾ ਲੈਂਦੇ ਹੋਏ ਮੋਦੀ ਨੇ ਸੂਬੇ ਦੇ ਪਛੜੇਪਨ ਲਈ ਉਸ ਸੋਚ ਨੂੰ ਜ਼ਿੰਮੇਦਾਰ ਦਸਿਆ ਜਿਸ 'ਚ ਆਰਥਕ ਤਰੱਕੀ ਨੂੰ ਨਫ਼ਰਤ ਦੀ ਨਜ਼ਰ ਨਾਲ

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement