ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਜ਼ਮਾਨਤ ਦੇ ਹੱਕਦਾਰ ਨਹੀਂ, ਚੰਡੀਗੜ SIT ਨੇ ਅਦਾਲਤ ਵਿਚ ਦਿੱਤਾ ਜਵਾਬ 
Published : Sep 14, 2023, 10:41 am IST
Updated : Sep 14, 2023, 10:41 am IST
SHARE ARTICLE
Sandeep Singh
Sandeep Singh

ਮਾਮਲੇ ਦੀ ਅੱਜ ਫਿਰ ਤੋਂ ਹੋਵੇਗੀ ਸੁਣਵਾਈ

ਚੰਡੀਗੜ੍ਹ - ਚੰਡੀਗੜ੍ਹ ਪੁਲਿਸ ਦੀ ਐਸਆਈਟੀ ਨੇ ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਦੇ ਜਿਨਸੀ ਸ਼ੋਸ਼ਣ ਮਾਮਲੇ ਵਿਚ ਸ਼ਾਮਲ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਅਦਾਲਤ ਵਿਚ ਜਵਾਬ ਦਾਖ਼ਲ ਕੀਤਾ ਹੈ। ਐਸਆਈਟੀ ਨੇ ਕਿਹਾ ਹੈ ਕਿ ਸੰਦੀਪ ਸਿੰਘ ਦੀ ਜ਼ਮਾਨਤ ਦਾ ਕੋਈ ਆਧਾਰ ਨਹੀਂ ਹੈ, ਇਸ ਲਈ ਜ਼ਮਾਨਤ ਪਟੀਸ਼ਨ ਰੱਦ ਕੀਤੀ ਜਾਵੇ। ਇਸ ਸਬੰਧੀ ਕੋਚ ਪੱਖ ਦੇ ਵਕੀਲਾਂ ਨੇ ਵੀ ਸੰਦੀਪ ਸਿੰਘ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਵਿਚ ਰੋਸ ਪ੍ਰਦਰਸ਼ਨ ਕੀਤਾ।

ਇਸ ਮਾਮਲੇ ਸਬੰਧੀ ਅੱਜ ਅਦਾਲਤ ਵਿਚ ਫਿਰ ਸੁਣਵਾਈ ਹੋਵੇਗੀ। ਸੁਣਵਾਈ ਦੌਰਾਨ ਮਹਿਲਾ ਕੋਚ ਦੇ ਵਕੀਲ ਨੇ ਦੱਸਿਆ ਕਿ ਮੁਲਜ਼ਮ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ਦੀ ਕਾਪੀ ਸ਼ਿਕਾਇਤਕਰਤਾ ਨੂੰ ਉਪਲਬਧ ਨਹੀਂ ਕਰਵਾਈ ਗਈ, ਜਿਸ ਸਬੰਧੀ ਉਸ ਵੱਲੋਂ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਗਈ ਸੀ। ਜਿਸ 'ਤੇ ਅਦਾਲਤ ਨੇ ਜ਼ਮਾਨਤ ਪਟੀਸ਼ਨ ਦੀ ਕਾਪੀ ਸ਼ਿਕਾਇਤਕਰਤਾ ਨੂੰ ਦੇਣ ਦੇ ਹੁਕਮ ਦਿੱਤੇ ਹਨ। ਸੁਣਵਾਈ ਦੌਰਾਨ ਚੰਡੀਗੜ੍ਹ ਦੀ ਐੱਸਆਈਟੀ ਨੇ ਜਵਾਬ ਦਿੱਤਾ ਹੈ ਕਿ ਸੰਦੀਪ ਸਿੰਘ ਜ਼ਮਾਨਤ ਦੇ ਹੱਕਦਾਰ ਨਹੀਂ ਹਨ। 


 

Tags: #haryana

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement