Manu Bhakar: ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਓਲੰਪਿਕ ਤਗਮਾ ਜੇਤੂ ਮਨੂ ਭਾਕਰ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
Published : Sep 14, 2024, 3:25 pm IST
Updated : Sep 14, 2024, 3:26 pm IST
SHARE ARTICLE
Olympic medal winner Manu Bhakar paid obeisance to Sri Darbar Sahib
Olympic medal winner Manu Bhakar paid obeisance to Sri Darbar Sahib

Manu Bhakar: ਮਨੂ ਭਾਕਰ ਨੇ ਵਾਹਘਾ ਬਾਰਡਰ 'ਤੇ ਤੇਰੀਟਰੀਟ ਸੈਰਾਮਨੀ ਦਾ ਆਨੰਦ ਵੀ ਮਾਨਿਆ

Olympic medal winner Manu Bhakar paid obeisance to Sri Darbar Sahib: ਪੈਰਿਸ ਓਲੰਪਿਕ 2024 ਵਿੱਚ ਦੋ ਬ੍ਰੌਂਜ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਸ਼ੂਟਰ ਮਨੂ ਭਾਕਰ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਉਨਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਨੂ ਭਾਕਰ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਮੈਂ ਪਹਿਲੀ ਵਾਰ ਆਈ ਹਾਂ ਅਤੇ ਇੱਥੇ ਆ ਕੇ ਮਨ ਨੂੰ ਬਹੁਤ ਖੁਸ਼ੀ ਮਿਲੀ।

Olympic medal winner Manu Bhakar paid obeisance to Sri Darbar SahibOlympic medal winner Manu Bhakar paid obeisance to Sri Darbar Sahib

ਮਨੂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਇੱਕ ਟੀਚਾ ਤੈਅ ਕਰਨ ਅਤੇ ਫਿਰ ਉਸ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਕੋਈ ਟੀਚਾ ਮਿੱਥਦੇ ਹੋ ਤਾਂ ਉਸ ਨੂੰ ਹਾਸਲ ਕਰਨ ਲਈ ਪ੍ਰਮਾਤਮਾ ਵੀ ਤੁਹਾਡੀ ਮਦਦ ਕਰਦਾ ਹੈ।

 

Olympic medal winner Manu Bhakar paid obeisance to Sri Darbar SahibOlympic medal winner Manu Bhakar paid obeisance to Sri Darbar Sahib

 

ਇਸ ਦੌਰਾਨ ਮਨੂ ਭਾਕਰ ਪਰਿਵਾਰ ਨਾਲ ਵਾਹਘਾ ਬਾਰਡਰ ਵੀ ਗਈ ਅਤੇ ਰੀਟਰੀਟ ਸੈਰਾਮਨੀ ਦਾ ਆਨੰਦ ਵੀ ਮਾਨਿਆ। ਇਸ ਮੌਕੇ ਉਨ੍ਹਾਂ ਨੇ ਰੀਟਰੀਟ ਸੈਰਾਮਨੀ 'ਚ ਬੀ. ਐੱਸ. ਐੱਫ਼. ਜਵਾਨਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ। ਬੀ. ਐੱਸ. ਐੱਫ਼. ਅਧਿਕਾਰੀਆਂ ਵੱਲੋਂ ਮਨੂ ਭਾਕਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

 

Olympic medal winner Manu Bhakar Olympic medal winner Manu Bhakar

Olympic medal winner Manu BhakarOlympic medal winner Manu Bhakar

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement