Patiala News : ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

By : BALJINDERK

Published : Sep 14, 2024, 3:06 pm IST
Updated : Sep 14, 2024, 3:06 pm IST
SHARE ARTICLE
file photo
file photo

Patiala News : ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ’ਚ ਪੱਖੇ ਨਾਲ ਲਿਆ ਫਾਹਾ

Patiala News : ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਵਿੱਚ ਬੰਦਾ ਸਿੰਘ ਬਹਾਦਰ ਹੋਸਟਲ ਦੇ ਵਿੱਚ ਇੱਕ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਬੀ-ਫਾਰਮੇਸੀ ਫਸਟ ਈਅਰ ਕਰ ਰਿਹਾ ਸੀ। ਨੌਜਵਾਨ  ਦਾ ਨਾਮ ਸ਼ੁਭ ਕਰਨ ਦੱਸਿਆ ਜਾ ਰਿਹਾ ਹੈ ਜੋ ਕਿ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਪਿੰਡ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ :Chandigarh News : ਐੱਮ-ਪਾਕਸ ਦੇ ਮਾਮਲਿਆਂ ਦੀ ਰੋਕਥਾਮ ਲਈ ਪੀ.ਜੀ.ਆਈ. ਨੇ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਜ਼ਿੰਮੇਵਾਰੀ ਲੈਣ ਲਈ ਕਿਹਾ

ਬੀਤੀ ਰਾਤ ਯੂਨੀਵਰਸਿਟੀ ਦੇ ਹੋਸਟਲ ਦੇ ਕਮਰੇ ਦੇ ਵਿਚ ਜਦੋਂ ਪੱਖੇ ਨਾਲ ਲੜਕਦੀ ਲਾਸ਼ ਬਾਰੇ ਪਤਾ ਲੱਗਾ ਤਾਂ ਪੁਲਿਸ ਪ੍ਰਸ਼ਾਸਨ ਉੱਥੇ ਪਹੁੰਚਦਾ ਹੋਇਆ ਅਤੇ ਕਮਰੇ ਨੂੰ ਸੀਲ ਕਰ ਦਿੱਤਾ ਜਾਂਦਾ ਹੈ। ਪਰ ਅਜੇ ਤੱਕ ਖੁਦਕੁਸ਼ੀ ਕਰਨ ਦਾ ਕਾਰਨ ਨਹੀਂ ਸਾਹਮਣੇ ਆ ਸਕਿਆ।

(For more news Apart from Punjabi University student committed suicide News in punjabi , stay tuned to Rozana Spokesman )

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement