ਰੇਲਵੇ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ ਠੱਗੀ
Published : Oct 14, 2020, 1:13 am IST
Updated : Oct 14, 2020, 1:13 am IST
SHARE ARTICLE
image
image

ਰੇਲਵੇ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ ਠੱਗੀ

ਬਠਿੰਡਾ, 13 ਅਕਤੂਬਰ (ਰਾਜ ਸ਼ਰਮਾ): ਰੇਲਵੇ ਵਿਭਾਗ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਮਣੇ ਆਇਆ ਹੈ। ਜਾਣਕਾਰੀ ਮੁਤਾਬਕ ਥਾਣਾ ਕੈਨਾਲ ਪੁਲਿਸ ਨੇ ਰੁਪਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਅਮਰਪੁਰਾ ਬਸਤੀ ਦੇ ਬਿਆਨਾਂ ਤੇ ਸੰਜੀਵ ਵਰਮਾ ਮਾਲਕ ਐਚ.ਪੀ ਪੰਪ ਅਬੋਹਰ , ਸੰਜੀਵ ਥਾਪਰ ਪੁੱਤਰ ਚਰਨਜੀਤ ਸਿੰਘ, ਮੀਨਾਕਸ਼ੀ ਥਾਪਰ ਪਤਨੀ ਸੰਜੀਵ ਥਾਪਰ ਵਾਸੀਆਨ ਪ੍ਰਤਾਪ ਨਗਰ ਬਠਿੰਡਾ, ਵਿਸ਼ਾਲ ਪੁੱਤਰ ਰਾਮਵੀਰ ਵਾਸੀ ਅਬੋਹਰ , ਦਲੀਪ ਕੁਮਾਰ ਵਾਸੀ ਵੈਸਟ ਦਿੱਲੀ ਦੇ ਵਿਰੁਧ ਮਾਮਲਾ ਦਰਜ ਕੀਤਾ ਹੈ। ਪੀੜਤ ਰੁਪਿੰਦਰ ਸਿੰਘ ਨੇ ਪੁਲਿਸ ਦੇ ਵੱਡੇ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਿਤੀ ਸੀ ਕਿ ਉਕਤ ਵਿਅਕਤੀਆਂ ਨੇ ਉਸ ਨੂੰ ਰੇਲਵੇ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਨਾਲ 7 ਲੱਖ 25 ਹਜ਼ਾਰ  ਰੁਪਏ ਦੀ ਠੱਗੀ ਮਾਰੀ, ਜਿਸ ਤੋ ਬਾਅਦ ਲੰਬੇ ਸਮੇਂ ਤੋਂ ਉਕਤ ਮਾਮਲੇ ਦੀ ਪੜਤਾਲ ਤੋਂ ਬਾਅਦ ਉਕਤ ਮੁਲਜ਼ਮਾਂ ਉਤੇ ਮਾਮਲਾ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਪੁਲਿਸ ਦੀ ਪਕੜ ਤੋਂ ਬਾਹਰ ਹਨ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement