ਵਿਧਾਨ ਸਭਾ ਦੇ ਸਾਹਮਣੇ ਔਰਤ ਨੇ ਖ਼ੁਦ ਨੂੰ ਲਗਾਈ ਅੱਗ, ਹਾਲਤ ਗੰਭੀਰ
Published : Oct 14, 2020, 1:24 am IST
Updated : Oct 14, 2020, 1:24 am IST
SHARE ARTICLE
image
image

ਵਿਧਾਨ ਸਭਾ ਦੇ ਸਾਹਮਣੇ ਔਰਤ ਨੇ ਖ਼ੁਦ ਨੂੰ ਲਗਾਈ ਅੱਗ, ਹਾਲਤ ਗੰਭੀਰ

ਲਖਨਊ, 13 ਅਕਤੂਬਰ : ਉੱਤਰ ਪ੍ਰਦੇਸ਼ ਦੇ ਲਖਨਊ 'ਚ ਇਕ ਔਰਤ ਨੇ ਅੱਜ ਵਿਧਾਨ ਸਭਾ ਦੇ ਸਾਹਮਣੇ ਅਪਣੇ ਆਪ ਨੂੰ ਅੱਗ ਗਲਾ ਕੇ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਔਰਤ ਨੂੰ ਗੰਭੀਰ ਹਾਲਤ (60-70 ਫ਼ੀ ਸਦੀ ਸੜੀ ਹਾਲਤ) 'ਚ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮਹਾਰਾਜਗੰਜ ਜ਼ਿਲ੍ਹੇ ਰਹਿਣ ਵਾਲੀ  ਉਕਤ ਔਰਤ ਦਾ ਪਹਿਲਾ ਵਿਆਹ ਨਾਕਾਮ ਰਿਹਾ ਅਤੇ ਤਲਾਕ ਹੋ ਗਿਆ। ਔਰਤ ਨੇ ਉਸ ਤੋਂ ਬਾਅਦ ਆਸ਼ਿਫ਼ ਅਲੀ ਨਾਂ ਦੇ ਮੁੰਡੇ ਨਾਲ ਵਿਆਹ ਕਰਵਾਇਆ, ਜੋ ਕਿ ਰੁਜ਼ਗਾਰ ਦੇ ਸਿਲਸਿਲੇ 'ਚ ਸਾਊਦੀ ਅਰਬ ਚਲਾ ਗਿਆ ਪਿਛੋਂ ਸਹੁਰਾ ਪਰਵਾਰ ਉਸ ਨੂੰ ਅਪਣੇ ਘਰ ਨਹੀਂ ਰਹਿਣ ਦਿੰਦਾ। (ਏਜੰਸੀ)

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement