ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ ਹੋਏ ਨਵਜੋਤ ਸਿੱਧੂ
Published : Oct 14, 2021, 1:47 pm IST
Updated : Oct 14, 2021, 1:47 pm IST
SHARE ARTICLE
Navjot Sidhu
Navjot Sidhu

ਹਰੀਸ਼ ਰਾਵਤ ਤੇ ਕੇ.ਸੀ ਵੇਣੂਗੋਪਾਲ ਨਾਲ ਕਰਨਗੇ ਮੀਟਿੰਗ

 

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਪਹਿਲੀ ਵਾਰ ਅੱਜ ਨਵੀਂ ਦਿੱਲੀ ਵਿੱਚ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ।

 

ਸ਼ਾਮ 6 ਵਜੇ ਸਿੱਧੂ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੇ ਘਰ ਹਰੀਸ਼ ਰਾਵਤ ਅਤੇ ਵੇਣੂਗੋਪਾਲ ਨਾਲ ਮੁਲਾਕਾਤ ਕਰਨਗੇ।
ਸਿੱਧੂ ਦਿੱਲੀ ਰਵਾਨਾ ਹੋਣ ਲਈ ਪਟਿਆਲਾ ਤੋਂ ਨਿਕਲ ਚੁੱਕੇ ਹਨ। ਮੀਟਿੰਗ ਦੌਰਾਨ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਚਰਚਾ ਕੀਤੀ ਜਾਵੇਗੀ।

 

photophoto

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement