Security ਨੂੰ ਪਿੱਛੇ ਛੱਡ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੰਗਰ ਵਿਚ ਖਾਧੀਆਂ ਜਲੇਬੀਆਂ
Published : Oct 14, 2021, 6:55 pm IST
Updated : Oct 14, 2021, 6:55 pm IST
SHARE ARTICLE
Charanjit Singh Channi
Charanjit Singh Channi

ਕੈਪਟਨ ਨਾਲ ਮੁੱਖ ਮੰਤਰੀ ਚੰਨੀ ਨੇ ਕੀਤੀ ਮੁਲਾਕਾਤ

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਨੇ ਅੱਜ ਰਾਜ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਿਸਵਾਂ ਫਾਰਮ ਹਾਊਸ  'ਚ ਮੁਲਾਕਾਤ ਕੀਤੀ।

Charanjit Singh ChanniCharanjit Singh ChanniCharanjit Singh ChanniCharanjit Singh Channi

 

ਇਸ ਦੌਰਾਨ ਸੀਐਮ ਚੰਨੀ ਸੁਰੱਖਿਆ ਨੂੰ ਪਿੱਛੇ ਛੱਡ ਸਿਸਵਾਂ ਟੀ ਪੁਆਇੰਟ ਵਿਖੇ ਲੱਗੇ ਲੰਗਰ 'ਤੇ ਰੁਕੇ ਅਤੇ ਲੋਕਾਂ ਨਾਲ ਲੰਗਰ ਛਕਿਆ। 

 

Charanjit Singh ChanniCharanjit Singh Channi

 ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ ਆਪਣੀ ਨੂੰਹ ਤੇ ਪੁੱਤਰ ਦੇ ਨਾਲ ਕੈਪਟਨ ਨਾਲ ਮੁਲਾਕਾਤ ਕੀਤੀ। ਉਹ ਕੈਪਟਨ ਅਮਰਿੰਦਰ ਸਿੰਘ ਦਾ ਆਸ਼ੀਰਵਾਦ ਦਿਵਾਉਣ ਵਾਸਤੇ ਆਪਣੇ ਪੁੱਤਰ ਤੇ ਨੂੰਹ ਨੂੰ ਨਾਲ ਲੈ ਕੇ ਆਏ ਸਨ। 

 

Charanjit Singh ChanniCharanjit Singh Channi

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement