ਅਬੋਹਰ 'ਚ ਵੱਡੀ ਵਾਰਦਾਤ, ਪੈਸੇ ਨਾ ਮਿਲਣ 'ਤੇ ਪਤੀ ਨੇ ਕੁਹਾੜੀ ਨਾਲ ਵੱਢੀ ਪਤਨੀ
Published : Oct 14, 2021, 2:19 pm IST
Updated : Oct 14, 2021, 2:19 pm IST
SHARE ARTICLE
 ( Major incident in Abohar)
( Major incident in Abohar)

ਬੱਚਿਆਂ ਸਾਹਮਣੇ ਘਟਨਾ ਨੂੰ ਦਿੱਤਾ ਅੰਜ਼ਾਮ

 

ਅਬੋਹਰ ( ਅਵਤਾਰ ਸਿੰਘ) ਅਬੋਹਰ ਦੇ ਨਾਲ ਲੱਗਦੇ ਪਿੰਡ ਖੈਰਪੁਰ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ( Major incident in Abohar) ਘਟਨਾ ਸਾਹਮਣੇ ਆਈ ਹੈ। ਜਿਥੇ ਪਤਨੀ ਵੱਲੋਂ ਪੈਸੇ ਨਾ ਮਿਲਣ 'ਤੇ ਪਤੀ ਨੇ ਬੱਚਿਆਂ ਸਾਹਮਣੇ ਆਪਣੀ ਪਤਨੀ ਨੂੰ ( Major incident in Abohar)  ਕੁਹਾੜੀ ਨਾਲ ਵੱਢ ਦਿੱਤਾ।

 ਹੋਰ  ਵੀ ਪੜ੍ਹੋ: ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ ਹੋਏ ਨਵਜੋਤ ਸਿੱਧੂ

 ( Major incident in Abohar) ( Major incident in Abohar)

 

ਜਾਣਕਾਰੀ ਅਨੁਸਾਰ 30 ਸਾਲਾ ਰਮਾ ਦੇਵੀ ਆਪਣੇ ਭਰਾਵਾਂ ਅਤੇ ਹੋਰ ਰਿਸ਼ਤੇਦਾਰਾਂ ਨਾਲ ਇੱਕ ਮਹੀਨਾ ਪਹਿਲਾਂ ਯੂਪੀ ਨਰਮੇ ਦੀ ਚੁਗਾਈ ਲਈ ਗਈ ਸੀ ਅਤੇ ਇੱਕ ਹਫ਼ਤੇ ਪਹਿਲਾਂ ਉਸਦਾ ਪਤੀ ਵੀ ( Major incident in Abohar)  ਇੱਥੇ ਆ ਗਿਆ ਗਿਆ।

 ( Major incident in Abohar) ( Major incident in Abohar)

 

 ਬੀਤੀ ਸ਼ਾਮ ਉਸਦੇ ਪਤੀ ਬਿੱਲੂ ਨੇ ਪੈਸੇ ਮੰਗੇ ਤਾਂ ਰਮਾ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ  ਬਾਅਦ ਪਤੀ ਨੇ ਗੁੱਸੇ ਵਿਚ ਆ ਕੇ ਆਪਣੀ ਪਤਨੀ ਨੂੰ ਕੁਹਾੜੀ ਨਾਲ ਵੱਢ ਦਿੱਤਾ।

 

  ਹੋਰ  ਵੀ ਪੜ੍ਹੋ:  ਗਾਜ਼ੀਆਬਾਦ ਵਿੱਚ ਵੱਡਾ ਹਾਦਸਾ: ਟਾਇਰ ਫਟਣ ਨਾਲ ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ, ਕਈ ਲੋਕ ਜ਼ਖਮੀ  

 ( Major incident in Abohar) ( Major incident in Abohar)

 

ਹਾਲਾਂਕਿ ਇਸ  ਬਚਾਉਣ ਆਏ ਮ੍ਰਿਤਕ ਮਹਿਲਾ ਦੇ ਭਰਾ ਨੂੰ ਵੀ ਉਕਤ ਵਿਅਕਤੀ ਨੇ ਜ਼ਖ਼ਮੀ ਕਰ ਦਿੱਤਾ। ਮਹਿਲਾ ਨੂੰ ਸੱਟਾਂ ਜ਼ਿਆਦਾ ਲੱਗਣ ਕਾਰਨ ਉਸ ਨੂੰ ਹਸਪਤਾਲ ਵਿੱਚ ਲਿਜਾਇਆ ਜਾ ਰਿਹਾ ਸੀ ਜਿਥੇ ਉਸ ਨੇ ਦਮ ਤੋੜ ਦਿੱਤਾ। ਫ਼ਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਦੋਸ਼ੀ ਪਤੀ ਫ਼ਰਾਰ ਦੱਸਿਆ ਜਾ ਰਿਹਾ ਹੈ।  
 

 ( Major incident in Abohar) ( Major incident in Abohar)

 ਹੋਰ  ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਚਰਨਜੀਤ ਚੰਨੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement