ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਸਿਸਵਾਂ ਫਾਰਮ ਹਾਊਸ ਮੁੱਖ ਮੰਤਰੀ ਚੰਨੀ
Published : Oct 14, 2021, 4:43 pm IST
Updated : Oct 14, 2021, 6:38 pm IST
SHARE ARTICLE
File photo
File photo

ਮੁੱਖ ਮੰਤਰੀ ਬਣਨ ਤੋਂ ਬਾਅਦ ਹੈ ਇਹ ਪਹਿਲੀ ਮੁਲਾਕਾਤ

 

 ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਰਾਜ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਸਿਸਵਾਂ ਫਾਰਮ ਹਾਊਸ ਪਹੁੰਚੇ। ਦੱਸ ਦੇਈਏ ਕਿ ਸੀਐਮ ਬਣਨ ਤੋਂ ਬਾਅਦ ਚੰਨੀ ਪਹਿਲੀ ਵਾਰ ਕੈਪਟਨ ਨੂੰ ਮਿਲਣ ਜਾ ਰਹੇ ਹਨ।

PHOTOPHOTO

 

ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਚੰਨੀ ਆਪਣੀ ਨੂੰਹ ਤੇ ਪੁੱਤਰ ਦੇ ਨਾਲ ਕੈਪਟਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦਾ ਆਸ਼ੀਰਵਾਦ ਦਿਵਾਉਣ ਵਾਸਤੇ ਆਪਣੇ ਪੁੱਤਰ ਤੇ ਨੂੰਹ ਨੂੰ ਨਾਲ ਲੈ ਕੇ ਆਏ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement