Punjab News: ਰਾਜ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਵਿਚ ਭਲਕੇ ਛੁੱਟੀ ਕਾਰਨ 16 ਅਕਤੂਬਰ ਨੂੰ ਹੋਵੇਗੀ ਕੇਸਾਂ ਦੀ ਸੁਣਵਾਈ
Published : Oct 14, 2024, 12:48 pm IST
Updated : Oct 14, 2024, 12:48 pm IST
SHARE ARTICLE
Due to tomorrow's holiday in the State Consumer Disputes Redressal Commission, the cases will be heard on October 16
Due to tomorrow's holiday in the State Consumer Disputes Redressal Commission, the cases will be heard on October 16

Punjab News:15 ਅਕਤੂਬਰ ਨੂੰ ਪੰਚਾਇਤੀ ਚੋਣਾਂ ਕਾਰਨ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 

Punjab News: ਰਾਜ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਨੇ ਇਕ ਪੱਤਰ ਜਾਰੀ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਭਲਕੇ ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਦੋਵਾਂ ਬੈਂਚਾਂ ਅੱਗੇ ਸੁਣਵਾਈ ਲਈ ਨਿਰਧਾਰਿਤ ਸਾਰੇ ਕੇਸਾਂ ਦੀ ਸੁਣਵਾਈ ਸੰਬੰਧਿਤ ਬੈਂਚਾਂ ਵਲੋਂ 16 ਅਕਤੂਬਰ ਨੂੰ ਕੀਤੀ ਜਾਵੇਗੀ, ਕਿਉਂਕਿ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਕਾਰਨ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 

..

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement