Amritsar News : ਪਿਛਲੇ ਲੰਮੇ ਸਮੇਂ ਤੋਂ ਸਨ ਡਿਪਰੈਸ਼ਨ ਦਾ ਸ਼ਿਕਾਰ
Amritsar News : ਕਿਸੇ ਵੇਲੇ ਅੰਮ੍ਰਿਤਸਰ ਦੇ ਧਾਕੜ ਪੁਲਿਸ ਅਫ਼ਸਰ ਰਹੇ ਸਾਬਕਾ ਐਸਐਚਓ ਸੁਖਜਿੰਦਰ ਸਿੰਘ ਰੰਧਾਵਾ ਦੀ ਭੇਦ ਭਰੇ ਹਾਲਾਤਾਂ ਦੇ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿਛਲੇ ਲੰਮੇ ਸਮੇਂ ਤੋਂ ਸੁਖਜਿੰਦਰ ਸਿੰਘ ਰੰਧਾਵਾ ਡਿਪਰੈਸ਼ਨ ਦਾ ਸ਼ਿਕਾਰ ਸਨ।
ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਆਪ ਨੂੰ ਗੋਲੀ ਕੇ ਖੁਦਕੁਸ਼ੀ ਕਰ ਲਈ ਗਈ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵਲੋਂ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
(For more news apart from The former police inspector died under mysterious circumstances News in Punjabi, stay tuned to Rozana Spokesman)