Jalandhar News : ‘‘ਆਪ’’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

By : BALJINDERK

Published : Dec 14, 2024, 6:24 pm IST
Updated : Dec 14, 2024, 6:24 pm IST
SHARE ARTICLE
‘‘ਆਪ’’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
‘‘ਆਪ’’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Jalandhar News : ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਉਨ੍ਹਾਂ ਦਾ ਲਿਆ ਆਸ਼ੀਰਵਾਦ

Jalandhar News in Punjabi :  ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਦੇ ਨਾਲ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਅਮਨ ਅਰੋੜਾ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਉਨ੍ਹਾਂ ਦਾ ਆਸ਼ੀਰਵਾਦ ਮੰਗਿਆ।

ਅਰੋੜਾ ਦੇ ਨਾਲ ਆਏ ‘ਆਪ’ ਵਫ਼ਦ ਵਿਚ ਮੰਤਰੀ ਹਰਦੀਪ ਸਿੰਘ ਮੁੰਡੀਆਂ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਸੀਨੀਅਰ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਸ਼ਾਮਲ ਸਨ। ਸਾਰੇ ਆਗੂਆਂ ਨੇ ਬਾਬਾ ਦੀ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦੇ ਹੋਏ, ਵਿਕਾਸ ਅਤੇ ਪੰਜਾਬ ਦੀ ਭਲਾਈ ਪ੍ਰਤੀ ਵਚਨਬੱਧਤਾ ਦੇ ਆਪਣੇ ਦ੍ਰਿਸ਼ਟੀਕੋਣ ਨੂੰ ਵੀ ਸਾਂਝਾ ਕੀਤਾ।

(For more news apart from "AAP" Punjab President Aman Arora took blessings of Dera Beas chief Baba Gurinder Singh News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement