Patiala News : ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ

By : BALJINDERK

Published : Dec 14, 2024, 7:44 pm IST
Updated : Dec 14, 2024, 7:44 pm IST
SHARE ARTICLE
 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ

Patiala News : ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਸਕੱਤਰ ਅਮਨਦੀਪ ਕੌਰ ਨੂੰ ਨੋਡਲ ਅਫ਼ਸਰ ਸ਼ਿਕਾਇਤਾਂ ਲਗਾਇਆ

Patiala News in Punjabi  : 21 ਦਸੰਬਰ 2024 ਨੂੰ ਹੋਣ ਵਾਲੀਆਂ ਨਗਰ ਨਿਗਮ ਪਟਿਆਲਾ, ਨਗਰ ਕੌਂਸਲ ਸਨੌਰ ਤੇ ਨਗਰ ਪੰਚਾਇਤਾਂ ਘੱਗਾ, ਘਨੌਰ, ਦੇਵੀਗੜ੍ਹ ਤੇ ਭਾਦਸੋਂ ਦੀਆਂ ਆਮ ਚੋਣਾਂ ਸਮੇਤ ਸਮਾਣਾ, ਰਾਜਪੁਰਾ, ਨਾਭਾ ਤੇ ਪਾਤੜਾਂ ਦੀਆਂ ਇੱਕ-ਇੱਕ ਵਾਰਡਾਂ ਦੀ ਉਪ ਚੋਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਿਕਾਇਤ ਸੈਲ ਦਾ ਗਠਨ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਦੀਆਂ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਫੋਨ ਨੰਬਰ 0175-2360055 ਅਤੇ ਈਮੇਲ zppatiala@yahoo.com ਜਾਰੀ ਕੀਤਾ ਗਿਆ ਹੈ।

(For more news apart from To make any kind of complaint about the elections, send an email phone number News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement