
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਜ ਫ਼ਰੀਦਕੋਟ ਤੋਂ ਕਾਂਗਰਸੀ ਆਗੂ ਜੋਗਿੰਦਰ ਸਿੰਘ ਪੰਜਗਰਾਈ ਕਾਂਗਰਸ ਨੂੰ ਝਟਕਾ ਦਿੰਦੇ...
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਜ ਫ਼ਰੀਦਕੋਟ ਤੋਂ ਕਾਂਗਰਸੀ ਆਗੂ ਜੋਗਿੰਦਰ ਸਿੰਘ ਪੰਜਗਰਾਈ ਕਾਂਗਰਸ ਨੂੰ ਝਟਕਾ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ, ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਵੱਡੀ ਖੁਸ਼ੀ ਨਾਲ ਸ਼ਾਮਲ ਕੀਤਾ। ਜੋਗਿੰਦਰ ਸਿੰਘ ਦੋ ਵਾਰ ਕਾਂਗਰਸ ਦੇ ਐਮ.ਐਲ.ਏ ਰਹਿ ਚੁੱਕੇ ਹਨ।