
ਅਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਪਟਿਆਲਾ ਵਿਖੇ ਧਰਨਾ ਦਿਤਾ ਸੀ। ਜਿਸ ਦੇ ਖਿਲਾਫ ਕਾਰਵਾਈ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਸੀ। ਹੁਣ ਅਜਿਹਾ ਹੋਇਆ ਵੀ ਹੈ...
ਚੰਡੀਗੜ੍ਹ : ਅਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਪਟਿਆਲਾ ਵਿਖੇ ਧਰਨਾ ਦਿਤਾ ਸੀ। ਜਿਸ ਦੇ ਖਿਲਾਫ ਕਾਰਵਾਈ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਸੀ। ਹੁਣ ਅਜਿਹਾ ਹੋਇਆ ਵੀ ਹੈ। ਸਿੱਖਿਆ ਵਿਭਾਗ ਨੇ ਧਰਨੇ ਵਿਚ ਸ਼ਾਮਿਲ ਹੋਣ ਵਾਲੇ ਕੁਝ ਅਧਿਆਪਕਾਂ ਨੁਮ ਬਰਖਾਸਤ ਕਿਤੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪਟਿਆਲਾ 'ਚ ਧਰਨਾ ਦੇਣ ਵਾਲੇ ਪੰਜ ਅਧਿਆਪਕਾਂ ਨੂੰ ਬਰਖਾਸਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
Teacher
ਜਾਣਕਾਰੀ ਦੇ ਅਨੁਸਾਰ ਇਨ੍ਹਾਂ ਅਧਿਆਪਕਾਂ ਵਿਚ ਹਰਜੀਤ ਸਿੰਘ, ਹਰਵਿੰਦਰ ਸਿੰਘ, ਹਰਦੀਪ ਸਿੰਘ, ਦੀਦਾਰ ਸਿੰਘ ਅਤੇ ਭਰਤ ਕੁਮਾਰ ਦੇ ਨਾਮ ਸ਼ਾਮਿਲ ਹੋਣ ਦੀ ਅਧੀ ਜਾਣਕਾਰੀ ਮਿਲ ਰਹੀ ਹੈ। ਇਨ੍ਹਾਂ ਅਧਿਆਪਕਾਂ ਦੁਆਰਾਂ ਛੁੱਟੀ ਤੇ ਜਾਣ ਦਾ ਕਾਰਣ ਨ ਦੱਸੇ ਜਾਣ ਤੇ ਇਨ੍ਹਾਂ ਖਿਲਾਫ ਕੀਤੀ ਗਈ ਹੈ।