Bathinda News: ਬਠਿੰਡਾ 'ਚ ਬੀ-ਟੈੱਕ ਦੇ ਵਿਦਿਆਰਥੀ ਨੇ ਕਮਰੇ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Published : Jan 15, 2024, 9:12 pm IST
Updated : Jan 15, 2024, 9:12 pm IST
SHARE ARTICLE
A B-Tech student committed suicide in Bathinda News in punjabi
A B-Tech student committed suicide in Bathinda News in punjabi

Bathinda News: ਬਿੱਟੂ ਕੁਮਾਰ (19 ਸਾਲ) ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

A B-Tech student committed suicide in Bathinda News in punjabi : ਬਠਿੰਡਾ ਦੀ ਕ੍ਰਿਸ਼ਨਾ ਕਾਲੋਨੀ 'ਚ ਬੀ.ਟੈਕ ਦੇ ਵਿਦਿਆਰਥੀ ਨੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਬਿੱਟੂ ਕੁਮਾਰ (19 ਸਾਲ) ਵਾਸੀ ਗੋਪਾਲਗੰਜ (ਬਿਹਾਰ) ਵਜੋਂ ਹੋਈ ਹੈ। ਵਿਦਿਆਰਥੀ ਨੇ ਆਪਣੇ ਕਮਰੇ 'ਚ ਫਾਹਾ ਲੈ ਲਿਆ। ਪੁਲਿਸ ਨੇ ਸਮਾਜ ਸੇਵੀ ਸੰਸਥਾ ਨੌਜਵਾਨ ਸਭਾ ਦੀ ਮਦਦ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Sadhu Singh Dharamsot News: ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫਤਾਰ, ਜੰਗਲਾਤ ਘੁਟਾਲੇ 'ਚ ਈ.ਡੀ ਨੇ ਕੀਤੀ ਕਾਰਵਾਈ

ਸੰਸਥਾ ਦੇ ਵਲੰਟੀਅਰ ਮੋਨੂੰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਬਿੱਟੂ ਕੁਮਾਰ (19 ਸਾਲ) ਵਾਸੀ ਗੋਪਾਗੰਜ (ਬਿਹਾਰ) ਵਜੋਂ ਹੋਈ ਹੈ, ਜੋ ਕਿ ਬਠਿੰਡਾ ਕ੍ਰਿਸ਼ਨਾ ਕਲੋਨੀ ਵਿਖੇ ਆਪਣੇ ਮਾਮੇ ਦੇ ਘਰ ਰਹਿੰਦਾ ਸੀ ਅਤੇ ਬਠਿੰਡਾ ਮਹਾਰਾਜਾ ਰਣਜੀਤ ਸਿੰਘ ਪੌਲੀਟੈਕਨਿਕ ਵਿੱਚ ਬੀ.ਟੈਕ ਦੀ ਪੜ੍ਹਾਈ ਕਰ ਰਿਹਾ ਸੀ।

ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਇਨਸਾਨੀਅਤ ਸ਼ਰਮਸਾਰ, ਨਾਬਾਲਗ ਲੜਕੀ ਨਾਲ ਕੀਤਾ ਸਮੂਹਿਕ ਬਲਾਤਕਾਰ

ਨੌਜਵਾਨ ਘਰ ਦੀ ਪਹਿਲੀ ਮੰਜ਼ਿਲ 'ਤੇ ਰਹਿੰਦਾ ਸੀ। ਪੁਲਿਸ ਨੇ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਅਤੇ ਇਸ ਮਾਮਲੇ 'ਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A B-Tech student committed suicide in Bathinda News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement