Amit Shah News: ਅਮਿਤ ਸ਼ਾਹ 'ਤੇ ਟੁੱਟਿਆਂ ਦੁੱਖਾਂ ਦਾ ਪਹਾੜ, ਲਾਡਲੀ ਭੈਣ ਦੀ ਹੋਈ ਮੌਤ
Published : Jan 15, 2024, 3:05 pm IST
Updated : Jan 15, 2024, 3:34 pm IST
SHARE ARTICLE
Amit Shah's sister death News in punjabi
Amit Shah's sister death News in punjabi

Amit Shah News:

Amit Shah's sister death News in punjabi: ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਵੱਡੀ ਭੈਣ ਦੀ ਸੋਮਵਾਰ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਆਪਣੀ ਵੱਡੀ ਭੈਣ ਰਾਜੇਸ਼ਵਰੀਬੇਨ ਸ਼ਾਹ ਦੇ ਦਿਹਾਂਤ ਦੀ ਖ਼ਬਰ ਮਿਲਣ ਤੋਂ ਬਾਅਦ ਅਮਿਤ ਸ਼ਾਹ ਨੇ ਗੁਜਰਾਤ ਵਿੱਚ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

ਇਹ ਵੀ ਪੜ੍ਹੋ: Jalandhar News: ਤਲਾਸ਼ੀ ਦੌਰਾਨ ਪੁਲਿਸ ਅੜਿੱਕੇ ਆਇਆ ਨਸ਼ਾ ਤਸਕਰ, ਕਾਰ ਦੇ ਡੈਸ਼ਬੋਰਡ ਵਿਚ ਲੁਕੋਇਆ ਸੀ ਨਸ਼ਾ

ਇਕ ਅਧਿਕਾਰੀ ਨੇ ਦੱਸਿਆ ਕਿ 60 ਸਾਲਾ ਰਾਜੇਸ਼ਵਰੀਬੇਨ ਸ਼ਾਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਇਲਾਜ ਲਈ ਮੁੰਬਈ ਦੇ ਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ।

ਇਹ ਵੀ ਪੜ੍ਹੋ: Jalandhar Accident News: ਬੇਕਾਬੂ ਕਾਰ ਟਰਾਲੀ ਨਾਲ ਟਕਰਾਈ, ਔਰਤ ਸਮੇਤ 3 ਦੀ ਹੋਈ ਮੌਤ

ਉਨ੍ਹਾਂ ਨੇ ਕਿਹਾ, 'ਵੱਡੀ ਭੈਣ ਦੇ ਦਿਹਾਂਤ ਦੀ ਖਬਰ ਮਿਲਣ ਤੋਂ ਬਾਅਦ ਅਮਿਤ ਸ਼ਾਹ ਨੇ ਆਪਣੇ ਪੂਰੇ ਦਿਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ। ਰਾਜੇਸ਼ਵਰੀ ਦੀ ਮ੍ਰਿਤਕ ਦੇਹ ਨੂੰ ਅੱਜ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਲਿਆਂਦਾ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਬਾਅਦ ਦੁਪਹਿਰ ਥਲਤੇਜ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from JAmit Shah's sister death News in punjabi, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement