Jalandhar Accident News: ਬੇਕਾਬੂ ਕਾਰ ਟਰਾਲੀ ਨਾਲ ਟਕਰਾਈ, ਔਰਤ ਸਮੇਤ 3 ਦੀ ਹੋਈ ਮੌਤ
Published : Jan 15, 2024, 2:14 pm IST
Updated : Jan 15, 2024, 2:21 pm IST
SHARE ARTICLE
Jalandhar Accident News in punjabi
Jalandhar Accident News in punjabi

Jalandhar Accident News: ਸੜਕ ਕਿਨਾਰੇ ਖੜ੍ਹੀ ਸੀ ਪਰਾਲੀ ਨਾਲ ਭਰੀ ਟਰਾਲੀ

Jalandhar Accident News in punjabi : ਜਲੰਧਰ ਵਿੱਚ ਕਾਲੀਆ ਕਲੋਨੀ ਦੇ ਸਾਹਮਣੇ ਇਕ ਭਿਆਨਕ ਸੜਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਅਤੇ ਦੋ ਪੁਰਸ਼ ਸ਼ਾਮਲ ਹਨ। ਉਕਤ ਕਾਰ ਸੜਕ ਕਿਨਾਰੇ ਖੜ੍ਹੀ ਪਰਾਲੀ ਨਾਲ ਭਰੀ ਟਰਾਲੀ ਨਾਲ ਟਕਰਾ ਗਈ।

ਇਹ ਵੀ ਪੜ੍ਹੋ: Uttar Pradesh News: 2 ਬੱਸਾਂ ਦੀ ਆਪਸ 'ਚ ਹੋਈ ਭਿਆਨਕ ਟੱਕਰ, ਮੌਕੇ 'ਤੇ ਮਚਿਆ ਚੀਕ ਚਿਹਾੜਾ 

ਜਿਸ 'ਚ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ-1 ਦੀ ਪੁਲਿਸ ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ।

ਇਹ ਵੀ ਪੜ੍ਹੋ: Indigo Flight Fight: ਜਹਾਜ਼ ਦੇ ਲੇਟ ਉਡਣ ਤੋਂ ਨਾਰਾਜ਼ ਯਾਤਰੀ ਨੇ ਪਾਇਲਟ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ 

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਸੋਮਵਾਰ ਦੁਪਹਿਰ ਨੂੰ ਵਾਪਰਿਆ। ਜਦੋਂ ਕਾਰ ਸਵਾਰ ਅੰਮ੍ਰਿਤਸਰ ਤੋਂ ਪਠਾਨਕੋਟ ਚੌਕ ਵੱਲ ਆ ਰਹੇ ਸਨ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਟਰੈਕਟਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਕਿਸੇ ਤਰ੍ਹਾਂ ਤਿੰਨਾਂ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਤਿੰਨਾਂ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Jalandhar Accident News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement