ਦੇਸ਼ ’ਚ ਹੋਰ ਮੱਠੀ ਹੋਈ ਕੋਰੋਨਾ ਲਹਿਰ, 34,113 ਨਵੇਂ ਮਾਮਲੇ
Published : Feb 15, 2022, 12:00 am IST
Updated : Feb 15, 2022, 12:00 am IST
SHARE ARTICLE
image
image

ਦੇਸ਼ ’ਚ ਹੋਰ ਮੱਠੀ ਹੋਈ ਕੋਰੋਨਾ ਲਹਿਰ, 34,113 ਨਵੇਂ ਮਾਮਲੇ

ਨਵੀਂ ਦਿੱਲੀ, 14 ਫ਼ਰਵਰੀ : ਦੇਸ਼ ’ਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਘਟਦੇ ਜਾ ਰਹੇ ਹਨ। ਸੋਮਵਾਰ ਨੂੰ ਕੋਰੋਨਾ ਦੇ 34,113 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਲਾਗ ਦੇ ਕੁਲ ਮਾਮਲਿਆਂ ਦੀ ਗਿਣਤੀ 4,26,65,534 ਹੋ ਗਈ ਹੈ, ਜਦੋਂ ਕਿ ਕਰੀਬ 37 ਦਿਨਾਂ ਬਾਅਦ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 5 ਲੱਖ ਤੋਂ ਘੱਟ ਹੋ ਗਈ ਹੈ। 
ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ, ਕੋਰੋਨਾ ਦੇ ਰੋਜ਼ਾਨਾ ਮਾਮਲੇ ਲਗਾਤਾਰ 8ਵੇਂ ਦਿਨ ਇਕ ਲੱਖ ਤੋਂ ਘੱਟ ਹੈ। ਇਸ ਬੀਮਾਰੀ ਨਾਲ 346 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦੀ ਗਿਣਤੀ ਵਧ ਕੇ 5,09,011 ਹੋ ਗਈ ਹੈ। 
ਮੰਤਰਾਲਾ ਨੇ ਦਸਿਆ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 4,78,882 ਰਹਿ ਗਈ ਹੈ, ਜੋ ਲਾਗ ਦੇ ਕੁਲ ਮਾਮਲਿਆਂ ਦਾ 1.12 ਫ਼ੀ ਸਦੀ ਹੈ। ਕੋਰੋਨਾ ਨਾਲ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 97.68 ਫ਼ੀ 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement