ਸੂਬਾ ਸਰਕਾਰ ਵੱਲੋਂ 10 ਐੱਸ.ਐੱਸ.ਪੀ ਸਣੇ 13 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ
ਮੁਹਾਲੀ : ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ 10 ਐੱਸ.ਐੱਸ.ਪੀ ਸਣੇ 13 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਟਰਾਂਸਫਰ ਕੀਤੇ ਗਏ ਸਾਰੇ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਹੋਈ ਹੈ -