ਬਠਿੰਡਾ ਤੋਂ ਨਕਲੀ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ
Published : Feb 15, 2026, 8:26 pm IST
Updated : Feb 15, 2026, 8:26 pm IST
SHARE ARTICLE
Fake police officer arrested from Bathinda
Fake police officer arrested from Bathinda

ਅਨਜਾਣ ਲੋਕਾਂ ਨੂੰ ਦਿਖਾਉਂਦਾ ਸੀ ਵਰਦੀ ਦਾ ਰੋਅਬ

ਬਠਿੰਡਾ: ਪੁਲਿਸ ਵੱਲੋਂ ਬਠਿੰਡਾ ਤੋਂ ਨਕਲੀ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨਕਲੀ ਪੁਲਿਸ ਮੁਲਾਜ਼ਮ ਅਨਜਾਣ ਲੋਕਾਂ ਨੂੰ ਵਰਦੀ ਦਾ ਰੋਅਬ ਦਿਖਾਉਂਦਾ ਸੀ। ਉਹ ਸਿਵਲ ਲਾਈਨ ਥਾਣੇ ਵਿੱਚ ਆਪਣੀ ਪੋਸਟਿੰਗ ਦੱਸਦਾ ਸੀ। ਮੁਲਜ਼ਮ ਤੋਂ ਪੰਜਾਬ ਪੁਲਿਸ ਦੀ ਵਰਦੀ ਅਤੇ ਬੈਲਟ ਵੀ ਬਰਾਮਦ ਹੋਈ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement