ਕਿਸਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ
Published : Mar 15, 2021, 6:18 pm IST
Updated : Mar 15, 2021, 6:18 pm IST
SHARE ARTICLE
Suicide
Suicide

ਕਰਜ਼ੇ ਕਾਰਨ ਮਾਨਸਿਕ ਤੌਰ ‘ਤੇ ਸੀ ਪ੍ਰੇਸ਼ਾਨ

ਬੁਢਲਾਡਾ- ਨੇੜਲੇ ਪਿੰਡ ਦੋਦੜਾ ਦੇ ਇਕ ਕਿਸਾਨ ਨੇ ਖੁਦਕੁਸ਼ੀ ਕਰਕੇ ਅਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ । ਮ੍ਰਿਤਕ ਦੇ ਭਰਾ ਗੋਲਡੀ ਨੇ ਦੱਸਿਆ ਕਿ ਉਸ ਦਾ ਭਰਾ ਸੁਰਜੀਤ ਸਿੰਘ (36) ਪੁੱਤਰ ਮੱਖਣ ਸਿੰਘ ਜੋ ਕਰਜ਼ੇ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ, ਨੇ ਆਪਣੇ ਘਰ ਅੰਦਰ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ।

suicidesuicide

ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਦਾਖਿਲ ਕਰਵਾਇਆ,ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਲੁਧਿਆਣਾ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਪਰ ਜ਼ਹਿਰ ਸਰੀਰ ਵਿਚ ਫੈਲਣ ਕਾਰਨ ਉਸ ਦੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement