ਟਿਕਟ ਨਾ ਮਿਲਣ ’ਤੇ ਕੇਰਲਾ ਮਹਿਲਾ ਕਾਂਗਰਸ ਦੀ ਪ੍ਰਧਾਨ ਨੇ ਅਸਤੀਫ਼ਾ ਦੇ ਕੇ ਕਰਵਾਇਆ ਮੁੰਡਨ
Published : Mar 15, 2021, 1:13 am IST
Updated : Mar 15, 2021, 1:13 am IST
SHARE ARTICLE
image
image

ਟਿਕਟ ਨਾ ਮਿਲਣ ’ਤੇ ਕੇਰਲਾ ਮਹਿਲਾ ਕਾਂਗਰਸ ਦੀ ਪ੍ਰਧਾਨ ਨੇ ਅਸਤੀਫ਼ਾ ਦੇ ਕੇ ਕਰਵਾਇਆ ਮੁੰਡਨ

ਤਿਰੂਵਨੰਤਪੁਰਮ, 14 ਮਾਰਚ: ਕੇਰਲਾ ਵਿਧਾਨ ਸਭਾ ਚੋਣਾਂ ਲਈ ਏਟੂਮੰਨੌਰ ਹਲਕੇ ਤੋਂ ਸੀਟ ਨਾ ਮਿਲਣ ’ਤੇ ਕੇਰਲਾ ਮਹਿਲਾ ਕਾਂਗਰਸ ਦੀ ਪ੍ਰਧਾਨ ਲਾਥਿਕਾ ਸੁਭਾਸ਼ ਨੇ ਅੱਜ ਅਪਣੇ ਅਹੁਦਾ ਤੋਂ ਅਸਤੀਫ਼ਾ ਦੇ ਦਿਤਾ। ਸੂਬੇ ’ਚ 6 ਅਪਰੈਲ ਨੂੰ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਵਲੋਂ ਅੱਜ ਨਵੀਂ ਦਿੱਲੀ ਤੋਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।
ਟਿਕਟ ਮਿਲਣ ਤੋਂ ਨਾਂਹ ਹੋਣ ’ਤੇ ਲਾਥਿਕਾ ਨੇ ਅਸਤੀਫ਼ਾ ਦੇਣ ਮਗਰੋਂ ਕੇਰਲਾ ਪ੍ਰਦੇਸ਼ ਕਾਂਗਰਸ ਕਮੇਟੀ (ਕੇਪੀਸੀਸੀ) ਦੇ ਦਫ਼ਤਰ ਦੇ ਸਾਹਮਣੇ ਜਨਤਕ ਤੌਰ ’ਤੇ ਅਪਣਾ ਸਿਰ ਵੀ ਮੁੰਨਵਾ ਲਿਆ। 
ਪਾਰਟੀ ਦੇ ਮੁੱਲਾਪੱਲੀ ਰਾਮਚੰਦਰਨ ਵਲੋਂ ਦਿੱਲੀ ’ਚ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੇ ਜਾਣ ਤੋਂ ਤੁਰਤ ਮਗਰੋਂ ਲਾਥਿਕਾ ਨੇ ਇਥੇ ਪਾਰਟੀ ਦੇ ਹੈੱਡਕੁਆਰਟਰ ਇੰਦਰਾ ਭਵਨ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਚੀ ਵਿਚ ਬਹੁਤ ਘੱਟ ਮਹਿਲਾ ਉਮੀਦਵਾਰ ਹਨ।  (ਪੀਟੀਆਈ)  


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement