Abohar Fire News : ਅਬੋਹਰ ’ਚ ਬੀਆਰ ਕਾਟਨ ਫੈਕਟਰੀ ’ਚ ਲੱਗੀ ਭਿਆਨਕ ਅੱਗ

By : BALJINDERK

Published : Mar 15, 2024, 7:29 pm IST
Updated : Mar 15, 2024, 8:09 pm IST
SHARE ARTICLE
The picture of the fire in the factory
The picture of the fire in the factory

Abohar Fire News :ਵਾਲ -ਵਾਲ ਬਚੇ ਮਜ਼ਦੂਰ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ’ਤੇ ਪਾਇਆ ਕਾਬੂ

Abohar Fire News : ਅਬੋਹਰ ਦੇ ਫਾਜ਼ਿਲਕਾ ਰੋਡ ਬੁਰਜਮੁਹਾਰ ਨੇੜੇ ਸਥਿਤ ਬੀਆਰ ਕਾਟਨ ਫੈਕਟਰੀ ਵਿੱਚ ਅੱਜ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ ’ਚ ਚੱਲ ਰਹੀਆਂ ਵੱਡੀਆਂ ਮਸ਼ੀਨਾਂ ਸੜ ਕੇ ਸੁਆਹ ਹੋ ਗਈਆਂ ਅਤੇ ਭਾਰੀ ਮਾਤਰਾ ਵਿੱਚ ਨਰਮਾ ਵੀ ਸੜ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਹਾਲਾਂਕਿ ਕਾਟਨ ਫੈਕਟਰੀ ਵਿੱਚ ਕੰਮ ਕਰ ਰਹੇ ਮਜ਼ਦੂਰ ਚੌਕਸੀ ਕਾਰਨ ਵਾਲ-ਵਾਲ ਬਚ ਗਏ।

ਇਹ ਵੀ ਪੜੋ:Punjab News : ਰਾਜ ਲਾਲੀ ਗਿੱਲ ਨੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ ’ਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ  

ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਕਟਰੀ ਦੇ ਮੈਨੇਜਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਅਚਾਨਕ ਤਕਨੀਕੀ ਨੁਕਸ ਪੈਣ ਕਾਰਨ ਮਸ਼ੀਨਾਂ ਨੂੰ ਅੱਗ ਲੱਗ ਗਈ। ਜਿਸ ਕਾਰਨ ਮਸ਼ੀਨਾਂ ’ਚੋਂ ਧੂੰਆਂ ਉੱਠਣ ਲੱਗਾ ਤਾਂ ਉਨ੍ਹਾਂ ਤੁਰੰਤ ਅੰਦਰ ਕੰਮ ਕਰ ਰਹੇ ਕਰਮਚਾਰੀਆਂ ਨੂੰ ਬਾਹਰ ਕੱਢ ਲਿਆ।

ਇਹ ਵੀ ਪੜੋ:High Court News : ਪੰਜਾਬ-ਹਰਿਆਣਾ ’ਚ ਗਊ ਸ਼ੈੱਡਾਂ ਦੀ ਮਾੜੀ ਹਾਲਤ ’ਤੇ ਰਿਪੋਰਟ ਨਾ ਦੇਣ ਤੇ ਹਾਈਕੋਰਟ ਨੇ ਲਗਾਇਆ ਜੁਰਮਾਨਾ

ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨ ਤੋਂ ਬਾਅਦ ਉਨ੍ਹਾਂ ਖੁਦ ਫੈਕਟਰੀ ’ਚ ਮੌਜੂਦ ਪਾਣੀ ਅਤੇ ਅੱਗ ਬੁਝਾਊ ਯੰਤਰਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਮਸ਼ੀਨਰੀ ਨਾਲ ਅੱਗ ’ਤੇ ਕਾਬੂ ਪਾਇਆ। ਫਿਰ ਵੀ ਲੱਖਾਂ ਰੁਪਏ ਦਾ ਨੁਕਸਾਨ ਹੋਇਆ।

ਇਹ ਵੀ ਪੜੋ:Amritsar News: BSF ਦੇ ਜਵਾਨਾਂ ਨੇ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥ ਦਾ ਪੈਕਟ ਬਰਾਮਦ ਕੀਤਾ

 (For more news apart from fire broke out in Beer cotton factory in Abohar News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement