Jalalabad Murder News: 2 ਮਰਲੇ ਜ਼ਮੀਨ ਪਿੱਛੇ ਭਤੀਜੇ ਨੇ ਚਾਚੇ ਦਾ ਕੀਤਾ ਕਤਲ
Published : Mar 15, 2024, 4:01 pm IST
Updated : Mar 15, 2024, 4:02 pm IST
SHARE ARTICLE
Punjab Jalalabad News Today man killed by nephew News in punjabi
Punjab Jalalabad News Today man killed by nephew News in punjabi

Jalalabad Murder News: ਪਿੰਡ ਦਾ ਸਾਬਕਾ ਸਰਪੰਚ ਸੀ ਮ੍ਰਿਤਕ ਵਿਅਕਤੀ

Punjab Jalalabad News Today man killed by nephew News in punjabi: ਜਲਾਲਾਬਾਦ ਵਿਚ ਢਾਣੀ ਫੂਲਾ ਸਿੰਘ ਵਿਚ 2 ਮਰਲੇ ਜ਼ਮੀਨ ਲਈ ਭਤੀਜੇ ਨੇ ਆਪਣੇ ਸਾਬਕਾ ਸਰਪੰਚ ਚਾਚੇ ਦਾ ਕਤਲ ਕਰ ਦਿਤਾ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਦੀ ਪਛਾਣ ਢਾਣੀ ਫੂਲਾ ਸਿੰਘ ਦੇ ਸਾਬਕਾ ਸਰਪੰਚ ਕਸ਼ਮੀਰ ਸਿੰਘ ਵਜੋਂ ਹੋਈ ਹੈ। ਦੋਸ਼ੀ ਭਤੀਜੇ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Lok Sabha Election: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ

ਜਾਣਕਾਰੀ ਅਨੁਸਾਰ ਢਾਣੀ ਫੂਲਾ ਸਿੰਘ ਦੇ ਸਾਬਕਾ ਸਰਪੰਚ ਕਸ਼ਮੀਰ ਸਿੰਘ ਦਾ ਉਸ ਸਮੇਂ ਕਤਲ ਕਰ ਦਿਤਾ ਗਿਆ ਸੀ। ਜਦੋਂ ਉਹ ਦੋ ਮਰਲੇ ਜ਼ਮੀਨ ਵਿਚ ਬੂਟੇ ਲਗਾ ਰਿਹਾ ਸੀ। ਰਿਸ਼ਤੇ ਵਿੱਚ ਲੱਗਦੇ ਉਸ ਦੇ ਭਤੀਜੇ ਨਾਲ ਲੜਾਈ ਹੋ ਗਈ ਸੀ। ਜਿਸ ਤੋਂ ਬਾਅਦ ਭਤੀਜੇ ਨੇ ਕਸ਼ਮੀਰ ਸਿੰਘ ਦੇ ਸਿਰ 'ਤੇ ਚਾਕੂ ਨਾਲ ਕਈ ਵਾਰ ਕੀਤੇ। ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: Ludhiana Murder News: ਨਾਜਾਇਜ਼ ਸਬੰਧਾਂ ਬਾਰੇ ਪਤਾ ਲੱਗਣ 'ਤੇ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਵੱਢਿਆ ਪਤੀ,ਮੌਤ  

ਕਸ਼ਮੀਰ ਸਿੰਘ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਲਾਜ ਲਈ ਜਲਾਲਾਬਾਦ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਜਲਾਲਾਬਾਦ ਦੇ ਮੁਰਦਾਘਰ ਵਿੱਚ ਰੱਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Punjab Jalalabad News Today man killed by nephew News in punjabi' stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement