Punjab Holiday News: ਪੰਜਾਬ 'ਚ 2 ਸਰਕਾਰੀ ਛੁੱਟੀਆਂ ਦਾ ਐਲਾਨ, ਸਕੂਲ ਤੇ ਕਾਲਜ ਰਹਿਣਗੇ ਬੰਦ
Published : Mar 15, 2025, 12:11 pm IST
Updated : Mar 15, 2025, 12:11 pm IST
SHARE ARTICLE
Punjab Holiday News in punjabi
Punjab Holiday News in punjabi

Punjab Holiday News: ਬੱਚਿਆਂ ਵਿਚ ਖ਼ੁਸ਼ੀ ਦਾ ਮਾਹੌਲ

Punjab Holiday News in punjabi : ਪੰਜਾਬ ਦੇ ਬੱਚਿਆਂ ਲਈ ਵੱਡੀ ਖ਼ਬਰ ਆ ਰਹੀ ਹੈ। ਖ਼ਬਰ ਹੈ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਬੱਚੇ ਮਸਤੀ ਕਰਨ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਪੰਜਾਬ ਵਿੱਚ ਦੋ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਬੱਚਿਆਂ ਵਿੱਚ ਖ਼ੁਸ਼ੀ ਦੀ ਲਹਿਰ ਹੈ।

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਕਾਰਨ 23 ਮਾਰਚ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪਰ ਇਸ ਦਿਨ ਐਤਵਾਰ ਹੋਣ ਕਾਰਨ ਪਹਿਲਾਂ ਹੀ ਸਰਕਾਰੀ ਛੁੱਟੀ ਹੈ।

ਇਸ ਦੇ ਨਾਲ ਹੀ 31 ਮਾਰਚ ਨੂੰ ਈਦ-ਉਲ-ਫ਼ਿਤਰ ਦੇ ਤਿਉਹਾਰ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਕੂਲ, ਕਾਲਜ, ਦਫ਼ਤਰ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਈਦ-ਉਲ-ਫ਼ਿਤਰ ਸੋਮਵਾਰ ਨੂੰ ਹੈ ਅਤੇ 30 ਮਾਰਚ ਨੂੰ ਐਤਵਾਰ ਦੀ ਛੁੱਟੀ ਹੈ। ਇਸ ਕਾਰਨ ਸੂਬੇ 'ਚ ਲਗਾਤਾਰ 2 ਦਿਨ ਛੁੱਟੀ ਰਹੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement