ਕੋਰੋਨਾ ਕਾਰਨ ਤਾਜ਼ਾ ਹਲਾਤਾਂ ਬਾਰੇ ਬਲਜਿੰਦਰ ਕੌਰ ਨਾਲ ਸਿੱਧੀ ਗੱਲਬਾਤ
Published : Apr 15, 2020, 6:48 pm IST
Updated : Apr 15, 2020, 6:48 pm IST
SHARE ARTICLE
file photo
file photo

ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਵਿੱਚ ਆਪਣੇ ਪੈਰ ਪਸਾਰ ਲਏ ਹਨ।

ਪੰਜਾਬ: ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਵਿੱਚ ਆਪਣੇ ਪੈਰ ਪਸਾਰ ਲਏ ਹਨ। ਅਸੀਂ ਤੁਹਾਡੇ ਤੱਕ ਦੇਸ਼ ਦੀ ਪਲ-ਪਲ ਦੀ ਖਬਰ ਪਹੁੰਚਾ ਰਹੇ ਹਾਂ ਅੱਜ ਸਪੋਕਸਮੈਨ ਟੀਵੀ ਨੇ ਮੈਡਮ ਬਲਜਿੰਦਰ ਕੌਰ ਜੋ ਕਿ ਤਲਵੰਡੀ ਸਾਬੋ ਤੋਂ ਵਿਧਾਇਕ ਹਨ ਨਾਲ ਗੱਲਬਾਤ ਕੀਤੀ।

PhotoPhoto

ਮੈਡਮ ਬਲਜਿੰਦਰ ਕੌਰ ਨੇ ਆਪਣੇ ਇਲਾਕੇ ਦੇ ਹਾਲਾਤਾਂ ਬਾਰੇ ਦੱਸਿਆ। ਮੈਡਮ ਬਲਜਿੰਦਰ ਕੌਰ ਨੇ ਦੱਸਿਆ ਕਿ ਤਲਵੰਡੀ ਸਾਬੋ ਜ਼ਿਲਾ ਬਠਿੰਡਾ ਪੂਰੀ ਤਰ੍ਹਾਂ ਨਾਲ ਬਚਿਆ ਹੋਇਆ ਹੈ। ਉਹਨਾਂ ਕਿਹਾ ਕਿ ਇੱਥੇ ਕੋਰੋਨਾ ਵਾਇਰਸ ਦਾ ਕੋਈ ਮਰੀਜ਼ ਨਹੀਂ ਹੈ ਸਥਿਤੀ ਪੂਰੀ ਤਰ੍ਹਾਂ ਨਾਲ ਕੰਟਰੋਲ ਵਿੱਚ ਹੈ। 

PhotoPhoto

ਉਹਨਾਂ ਦੱਸਿਆ ਕਿ ਪੂਰੇ ਪੰਜਾਬ ਦੇ ਲੋਕ ਤਾਲਾਬੰਦੀ ਦੀ ਪਾਲਣਾ ਕਰ ਰਹੇ ਹਨ। ਪੰਜਾਬ ਦੇ ਲੋਕਾਂ ਨੇ ਆਪਣੀ ਸਿਹਤ ਨੂੰ ਪੂਰੀ ਤਰ੍ਹਾਂ ਨਾਲ ਸੰਭਾਲਿਆ ਹੋਇਆ ਹੈ। ਮੈਡਮ ਬਲਜਿੰਦਰ ਕੌਰ ਨੇ ਦੱਸਿਆ ਕਿ ਕਿਸਾਨਾਂ ਦੀ ਫਸਲ ਇਸ ਸਮੇਂ ਮੰਡ਼ੀਆਂ ਵਿੱਚ ਆ ਗਈ ਪਰ ਬਹੁਤ ਥਾਵਾਂ ਤੇ ਕਣਕ ਮੰਡੀਆਂ ਵਿੱਚ ਨਹੀਂ ਪਹੁੰਚੀ।

ਕਿਸਾਨਾਂ ਨਾਲ ਗੱਲਬਾਤ ਦੌਰਾਨ ਪਤਾ ਲੱਗਾ ਕਿ ਸਰਕਾਰ ਨੇ ਜੋ ਕਿਸਾਨਾਂ ਲਈ ਪਾਸ ਬਣਾਏ ਹਨ ਉਹ 24 ਘੰਟੇ ਹੀ ਕੰਮ ਕਰਨਗੇ ਤੇ ਦੂਸਰੇ ਦਿਨ ਪਾਸ ਦੁਬਾਰਾ ਬਣਾਉਣਾ ਪਵੇਗਾ ਜਿਸ ਨਾਲ ਕਿਸਾਨਾਂ ਨੂੰ  ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਦੂਸਰਾ ਕਿਸਾਨਾਂ ਨੇ ਕਿਹਾ ਸੀ ਕਿ ਜਦੋਂ ਉਹ ਮੰਡੀਆਂ ਵਿੱਚ ਕਣਕ ਲੈ ਕੇ ਆਉਂਦੇ ਹਨ ਉਹਨਾਂ ਦੀ ਕਣਕ ਉਦੋਂ ਹੀ ਤੋਲੀ ਜਾਵੇ ਉਹਨਾਂ ਨੂੰ ਧੁੱਪ ਵਿੱਚ ਨਾ ਬੈਠਣਾ ਪਵੇ 

ਉਹਨਾਂ ਦੱਸਿਆ ਕਿ ਪੂਰੇ ਪੰਜਾਬ ਦੇ ਲੋਕ ਤਾਲਾਬੰਦੀ ਦੀ ਪਾਲਣਾ ਕਰ ਰਹੇ ਹਨ। ਪੰਜਾਬ ਦੇ ਲੋਕਾਂ ਨੇ ਆਪਣੀ ਸਿਹਤ ਨੂੰ ਪੂਰੀ ਤਰ੍ਹਾਂ ਨਾਲ ਸੰਭਾਲਿਆ ਹੋਇਆ ਹੈ। ਮੈਡਮ ਬਲਜਿੰਦਰ ਕੌਰ ਨੇ ਦੱਸਿਆ ਕਿ ਕਿਸਾਨਾਂ ਦੀ ਫਸਲ ਇਸ ਸਮੇਂ ਮੰਡ਼ੀਆਂ ਵਿੱਚ ਆ ਗਈ ਪਰ ਬਹੁਤ ਥਾਵਾਂ ਤੇ ਕਣਕ ਮੰਡੀਆਂ ਵਿੱਚ ਨਹੀਂ ਪਹੁੰਚੀ।

ਕਿਸਾਨਾਂ ਨਾਲ ਗੱਲਬਾਤ ਦੌਰਾਨ ਪਤਾ ਲੱਗਾ ਕਿ ਸਰਕਾਰ ਨੇ ਜੋ ਕਿਸਾਨਾਂ ਲਈ ਪਾਸ ਬਣਾਏ ਹਨ ਉਹ 24 ਘੰਟੇ ਹੀ ਕੰਮ ਕਰਨਗੇ ਤੇ ਦੂਸਰੇ ਦਿਨ ਪਾਸ ਦੁਬਾਰਾ ਬਣਾਉਣਾ ਪਵੇਗਾ ਜਿਸ ਨਾਲ ਕਿਸਾਨਾਂ ਨੂੰ  ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਦੂਸਰਾ ਕਿਸਾਨਾਂ ਨੇ ਕਿਹਾ ਸੀ ਕਿ ਜਦੋਂ ਉਹ ਮੰਡੀਆਂ ਵਿੱਚ ਕਣਕ ਲੈ ਕੇ ਆਉਂਦੇ ਹਨ ਉਹਨਾਂ ਦੀ ਕਣਕ ਉਦੋਂ ਹੀ ਤੋਲੀ ਜਾਵੇ ਉਹਨਾਂ ਨੂੰ ਧੁੱਪ ਵਿੱਚ ਨਾ ਬੈਠਣਾ ਪਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM
Advertisement