Gangster Lakhbir Landa Gang: ਗੈਂਗਸਟਰ ਲਖਬੀਰ ਲੰਡਾ ਗੈਂਗ ਦੇ 12 ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰ

By : GAGANDEEP

Published : Apr 15, 2024, 3:50 pm IST
Updated : Apr 15, 2024, 3:50 pm IST
SHARE ARTICLE
Gangster Lakhbir Landa gang arrested News in punjabi
Gangster Lakhbir Landa gang arrested News in punjabi

Gangster Lakhbir Landa Gang: ਲੋਕਾਂ ਨੂੰ ਧਮਕੀਆਂ ਦੇ ਕੇ ਮੰਗਦੇ ਸਨ ਫਿਰੌਤੀ

Gangster Lakhbir Landa gang arrested News in punjabi : ਕਪੂਰਥਲਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ 12 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਨੇ ਵਿਦੇਸ਼ੀ ਨੰਬਰਾਂ ਤੋਂ ਕਾਲਿੰਗ ਕਰਕੇ ਇੱਕ ਵਪਾਰੀ ਪਾਸੋਂ 2 ਕਰੋੜ ਦੀ ਫਿਰੌਤੀ ਮੰਗੀ ਸੀ।

ਇਹ ਵੀ ਪੜ੍ਹੋ: Jalandhar Factory Fire News : ਜਲੰਧਰ ਵਿਚ ਫੈਕਟਰੀ ਵਿਚ ਲੱਗੀ ਭਿਆਨਕ ਅੱਗ, ਲੋਕਾਂ ਦਾ ਕੀਤਾ ਗਿਆ ਰੈਸਕਿਊ 

ਜਿਸ ਤੋਂ ਬਾਅਦ ਪੀੜਿਤ ਵਪਾਰੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਕਪੂਰਥਲਾ ਪੁਲਿਸ ਵਲੋਂ ਜਾਂਚ ਆਰੰਭ ਦਿੱਤੀ ਗਈ। ਇਹ ਗਿਰੋਹ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗਦਾ ਸੀ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਤੇ 26 ਜ਼ਿੰਦਾ ਰੌਂਦ ਵੀ ਬਰਾਮਦ ਕੀਤੇ ਗਏ ਹਨ। 

ਇਹ ਵੀ ਪੜ੍ਹੋ: Abohar News: ਅਬੋਹਰ 'ਚ ਧੀ ਹੋਣ ਤੋਂ ਪਰੇਸ਼ਾਨ ਔਰਤ ਨੇ ਨਿਗਲੀ ਜ਼ਹਿਰ, ਮੌਤ  

ਪੁਲਿਸ ਅਨੁਸਾਰ ਇਹ ਗੈਂਗ ਬੜੇ ਯੋਜਨਾਬੱਧ ਢੰਗ ਨਾਲ ਕੰਮ ਕਰਦਾ ਸੀ ਅਤੇ ਇਸ ਗਿਰੋਹ ਦੇ ਮੈਂਬਰ ਇਕ ਦੂਜੇ ਨੂੰ ਨਹੀਂ ਜਾਣਦੇ ਸਨ ਅਤੇ ਹਰ ਮੈਂਬਰ ਦਾ ਆਪਣਾ ਇਕ ਰੋਲ ਹੁੰਦਾ ਸੀ ਜਿਸ ਦੇ ਤਹਿਤ ਕਿਸ ਨੇ ਰੇਕੀ ਕਰਨੀ, ਕਿਸ ਨੇ ਮੋਟਸਾਈਕਲ ਲਿਆਉਣਾ, ਕਿਸ ਨੇ ਗੋਲੀ ਚਲਾਉਣੀ, ਕਿਸ ਨੇ ਗੋਲੀ ਚਲਾਉਣ ਦੀ ਵਾਰਦਾਤ ਦੀ ਵੀਡਿਉ ਬਣਾਉਣੀ, ਇਹ ਸਭ ਫਿਕਸ ਹੁੰਦਾ ਸੀ। ਵੀਡਿਉ ਨੂੰ ਇਕ ਸਬੂਤ ਦੇ ਤੌਰ ਉਤੇ ਬਣਾਇਆ ਜਾਂਦਾ ਸੀ। ਉਸ ਤੋਂ ਬਾਅਦ ਹੀ ਹਰ ਕਿਸੇ ਨੂੰ ਉਸ ਦੇ ਰੋਲ ਅਨੁਸਾਰ ਪੈਸੇ ਦਿੱਤੇ ਜਾਂਦੇ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Gangster Lakhbir Landa gang arrested News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement