Punjab News: CIA ਫਿਰੋਜ਼ਪੁਰ ਦੀ ਕਾਰਵਾਈ; 7 ਕਿਲੋ ਹੈਰੋਇਨ ਅਤੇ 36 ਲੱਖ ਰੁਪਏ ਡਰੱਗ ਮਨੀ ਸਣੇ ਇਕ ਕਾਬੂ
Published : Apr 15, 2024, 11:02 am IST
Updated : Apr 15, 2024, 11:02 am IST
SHARE ARTICLE
One arrested with 7 kg heroin and 36 lakh drug money
One arrested with 7 kg heroin and 36 lakh drug money

ਮੁਲਜ਼ਮ ਮਨਜੀਤ ਸਿੰਘ ਕੋਲੋਂ ਭਾਰੀ ਅਸਲਾ ਵੀ ਬਰਾਮਦ

Punjab News: ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਫਿਰੋਜ਼ਪੁਰ ਸੀਆਈਏ ਸਟਾਫ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਵੱਡੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰਾਂ ਸਣੇ ਇਕ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ।

ਸੀਆਈਏ ਸਟਾਫ ਦੀ ਟੀਮ ਨੇ ਉਸ ਕੋਲੋਂ 7 ਕਿਲੋ ਹੈਰੋਇਨ, 36 ਲੱਖ ਰੁਪਏ ਡਰੱਗ ਮਨੀ, ਇਕ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਪੰਜ ਜ਼ਿੰਦਾ ਕਾਰਤੂਸ, 1 ਰਾਈਫਲ 315 ਬੋਰ ਪੰਜ ਜ਼ਿੰਦਾ ਕਾਰਤੂਸ, 2 ਪਿਸਤੌਲ 30 ਬੋਰ 10 ਜ਼ਿੰਦਾ ਕਾਰਤੂਸ ਅਤੇ ਇਕ ਕਾਰ ਬਰਾਮਦ ਕੀਤੀ ਹੈ।

ਦਸਿਆ ਜਾ ਰਿਹਾ ਹੈ ਕਿ ਮਨਜੀਤ ਸਿੰਘ ਕੈਨੇਡਾ ਬੈਠੇ ਭਵਨੇਸ਼ ਚੋਪੜਾ ਦਾ ਸਾਥੀ ਹੈ ਅਤੇ ਪਾਕਿਸਤਾਨੀ ਤਸਕਰਾਂ ਰਾਹੀਂ ਸਰਹੱਦ ਪਾਰੋਂ ਨਸ਼ਾ ਮੰਗਵਾਉਂਦਾ ਸੀ।

(For more Punjabi news apart from Punjab News One arrested with 7 kg heroin and 36 lakh drug money, stay tuned to Rozana Spokesman)

 

Tags: firozpur

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement