ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਹੋਣਗੇ
Published : Apr 15, 2025, 6:00 pm IST
Updated : Apr 15, 2025, 6:00 pm IST
SHARE ARTICLE
Trials for the Khelo India Youth Games will be held in Gurdaspur on April 17
Trials for the Khelo India Youth Games will be held in Gurdaspur on April 17

ਟ੍ਰਾਇਲ 17 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਵਿਖੇ ਹੋਣਗੇ

ਚੰਡੀਗੜ੍ਹ: ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਮੱਲਖੰਭ (ਮੁੰਡੇ ਤੇ ਕੁੜੀਆਂ) ਟੀਮ ਲਈ ਹੋਣ ਵਾਲੇ ਟ੍ਰਾਇਲ 17 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਵਿਖੇ ਹੋਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟ੍ਰਾਇਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਵਿਖੇ 17 ਅਪ੍ਰੈਲ ਨੂੰ ਸਵੇਰੇ 11 ਵਜੇ ਹੋਣਗੇ। ਇਨ੍ਹਾਂ ਟ੍ਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀਆਂ ਦੀ ਜਨਮ ਤਰੀਕ 1 ਜਨਵਰੀ 2007 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement