
Punjab News : ਜਿਸ ’ਚ ਉਨ੍ਹਾਂ ਨੇ ਪੰਜਾਬ, ਕੈਨੇਡਾ ਅਤੇ ਆਸਟ੍ਰੇਲੀਆ ਵਿੱਚ ਮਾਪਿਆਂ ਨੂੰ ਕੀਤਾ ਜਾਗਰੂਕ
Punjab News in Punjabi : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਨਸ਼ੇ ਵਿਰੁੱਧ ਬਣਾਈ ਗਈ ਕਮੇਟੀ ਬਾਰੇ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਨਸ਼ੇ ਦੇ ਮੁੱਦੇ 'ਤੇ ਕੰਮ ਕਰ ਰਹੇ ਹਨ। ਜਿਸ ’ਚ ਉਨ੍ਹਾਂ ਨੇ ਪੰਜਾਬ, ਕੈਨੇਡਾ ਅਤੇ ਆਸਟ੍ਰੇਲੀਆ ਵਿੱਚ ਮਾਪਿਆਂ ਨੂੰ ਜਾਗਰੂਕ ਕੀਤਾ ਹੈ। ਪੰਜਾਬ ’ਚ ਜ਼ਿੰਦਗੀ ਜ਼ਿੰਦਾਬਾਦ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਕੇਜਰੀਵਾਲ ਸਰਕਾਰ ਨੇ ਸਾਨੂੰ ਇਸ ਮੁਹਿੰਮ ਲਈ ਚੁਣਿਆ ਹੈ ਤਾਂ ਜੋ ਇਹ ਹਰ ਘਰ ਤੱਕ ਪਹੁੰਚ ਸਕੇ।
(For more news apart from We have been working on drug issue last 15 years on committee formed against drugs - Baltej Pannu News in Punjabi, stay tuned to Rozana Spokesman)