ਸ਼ਹੀਦ ਭਗਤ ਸਿੰਘ ਦੇ ਭਤੀਜੇ ਦੀ ਵੀ ਕੋਰੋਨਾ ਨਾਲ ਮੌਤ
Published : May 15, 2021, 11:04 am IST
Updated : May 15, 2021, 11:04 am IST
SHARE ARTICLE
Shaheed Bhagat Singh
Shaheed Bhagat Singh

ਮੁੱਖ ਮੰਤਰੀ ਨੇ ਮੌਤ ’ਤੇ ਜਤਾਇਆ ਦੁੱਖ

ਬੰਗਾ (ਪਪ): ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਆਖਿਆ ਕਿ ਅਭੈ ਸਿੰਘ ਸੰਧੂ ਦੇ ਇਲਾਜ ਦੌਰਾਨ ਜੋ ਵੀ ਖ਼ਰਚ ਆਇਆ ਉਹ ਪੰਜਾਬ ਸਰਕਾਰ ਕਰੇਗੀ।

ਉਨ੍ਹਾਂ ਆਖਿਆ ਕਿ ਅਭੈ ਸਿੰਘ ਸੰਧੂ ਦੇ ਵਿਛੋੜੇ ਨਾਲ ਬਹੁਤ ਵੱਡਾ ਘਾਟਾ ਪਿਆ। ਵੱਖ-ਵੱਖ ਰਾਜਨੀਤਕ ਆਗੂਆਂ ਨੇ ਵੀ ਅਭੈ ਸਿੰਘ ਸੰਧੂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ।

PHOTOShaheed Bhagat Singh

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement