ਨਗਰ ਕੌਂਸਲ ਨਾਭਾ ਪ੍ਰਾਪਰਟੀ ਟੈਕਸ ਰਿਕਵਰੀ ਵਿਚ ਪੰਜਾਬ 'ਚੋਂ ਮੋਹਰੀ :  ਦੇਵ ਮਾਨ 

By : KOMALJEET

Published : May 15, 2023, 4:10 pm IST
Updated : May 15, 2023, 4:10 pm IST
SHARE ARTICLE
Punjab News
Punjab News

ਕਿਹਾ, ਪੰਜਾਬ ਸਰਕਾਰ ਵਲੋਂ ਦਿਤੇ ਟੀਚੇ ਤੋਂ ਵੀ ਵੱਧ ਹੋਇਆ ਟੈਕਸ ਇਕੱਠਾ

ਨਾਭਾ : ਵਿਧਾਨ ਸਭਾ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਮਾਨ ਨੇ ਨਗਰ ਕੌਂਸਲ ਨਾਭਾ ਵਿਖੇ ਕਾਨਫ਼ਰੰਸ ਕੀਤੀ ਜਿਸ ਵਿਚ ਉਨ੍ਹਾਂ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਨਗਰ ਕੌਂਸਲ ਨਾਭਾ ਪ੍ਰਾਪਰਟੀ ਟੈਕਸ ਰਿਕਵਰੀ ਵਿਚ ਪੰਜਾਬ 'ਚੋਂ ਮੋਹਰੀ ਰਿਹਾ ਹੈ।

ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਾਪਰਟੀ ਟੈਕਸ ਇਕੱਠਾ ਕਰਨ ਦਾ ਜੋ ਟੀਚਾ ਨਗਰ ਕੌਂਸਲ ਨਾਭਾ ਨੂੰ ਦਿਤਾ ਸੀ ਉਸ ਵਿਚ ਵਾਧਾ ਕਰ ਕੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਨਾਭਾ ਸੁਜਾਤਾ ਚਾਵਲਾ ਪ੍ਰਧਾਨ ਨਗਰ ਕੌਂਸਲ ਨਾਭਾ ਦੀ ਅਗਵਾਈ ਵਿਚ ਬਹੁਤ ਇਮਾਨਦਾਰੀ ਨਾਲ  ਕੰਮ ਕਰ ਰਹੀ ਜਿਸ ਕਾਰਨ ਟੈਕਸ ਇਕੱਠਾ ਕਰਨ ਵਿਚ ਪਹਿਲਾ ਸਥਾਨ ਹਾਸਲ ਹੋਇਆ ਹੈ।

ਇਹ ਵੀ ਪੜ੍ਹੋ: ਰੋਜ਼ੀ ਰੋਟੀ ਕਮਾਉਣ ਇਟਲੀ ਗਏ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਉਨ੍ਹਾਂ ਦਸਿਆ ਕਿ ਨਗਰ ਕੌਂਸਲ ਨਾਭਾ ਨੇ 2159 ਰਿਹਾਇਸ਼ੀ ਯੂਨਿਟਾਂ ਤੋਂ 17 ਲੱਖ 36 ਹਜ਼ਾਰ ਰੁਪਏ ਅਤੇ 1637 ਕਮਰਸ਼ੀਅਲ ਯੂਨਿਟ ਤੋਂ 1 ਕਰੋੜ 61 ਲੱਖ 20 ਹਜ਼ਾਰ ਰੁਪਏ ਯਾਨੀ ਕੁੱਲ  3791 ਯੂਨਿਟਾਂ ਤੋਂ 1 ਕਰੋੜ  78 ਲੱਖ 56 ਰੁਪਏ ਇਕੱਠੇ ਕੀਤੇ ਹਨ। ਦੇਵ ਮਨ ਨੇ ਕਿਹਾ ਕਿ ਇਹ ਅੰਕੜਾ ਸਰਕਾਰ ਵਲੋਂ ਦਿਤੇ ਟੀਚੇ ਤੋਂ ਵੱਧ ਹੈ। ਨਗਰ ਕੌਂਸਲ ਨਾਭਾ ਵਲੋਂ ਸ਼ਹਿਰ ਵਿਚ ਵਿਕਾਸ ਕਾਰਜ ਲਗਾਤਾਰ ਚੱਲ ਰਹੇ ਹਨ। ਆਉਣ ਵਾਲੇ ਦਿਨਾਂ ਵਿਚ ਸ਼ਹਿਰ ਵਿਚ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਜਾ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement