ਪੱਟੀ ਸ਼ਹਿਰ ਦੇ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਭੇਤਭਰੇ ਹਾਲਤ ’ਚ ਹੋਈ ਮੌਤ 
Published : Jun 15, 2024, 10:06 pm IST
Updated : Jun 15, 2024, 10:06 pm IST
SHARE ARTICLE
Sukhmanpal Singh
Sukhmanpal Singh

ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਪੱਟੀ ਸ਼ਹਿਰ ਦੇ ਇਕ ਨੌਜਵਾਨ ਸੁਖਮਨਪਾਲ ਸਿੰਘ ਦੀ ਭੇਤਭਰੇ ਹਾਲਾਤ ’ਚ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਮ੍ਰਿਤਕ ਨੋਜਵਾਨ ਦੇ ਤਾਏ ਰਜਵੰਤ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ।

ਅੱਜ ਜਦ ਉਹ ਸ੍ਰੀ ਹੇਮਕੁੰਟ ਸਾਹਿਬ ਤੋਂ ਤਕਰੀਬਨ 300 ਕੁ ਮੀਟਰ ਦੂਰੀ 'ਤੇ ਸੀ ਤਾਂ ਉਸ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਮੁਤਾਬਿਕ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਨਾਲ ਉਨ੍ਹਾਂ ਦੀ ਫੋਨ 'ਤੇ ਗੱਲ ਹੋ ਰਹੀ ਹੈ, ਪਰ ਸੁਖਮਨਪਾਲ ਸਿੰਘ ਦੇ ਬਾਕੀ ਸਾਥੀਆਂ ਨਾਲ ਉਨ੍ਹਾਂ ਦੀ ਗੱਲ ਨਹੀਂ ਹੋ ਰਹੀ। ਉਸ ਦੀ ਮ੍ਰਿਤਕ ਦੇਹ ਲੈਣ ਲਈ ਪਰਿਵਾਰਕ ਮੈਂਬਰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋ ਗਏ ਹਨ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement