Ludhiana News : ਲੁਧਿਆਣਾ 'ਚ ਤਸਕਰਾਂ ਦੀ ਗੈਰ ਕਾਨੂੰਨੀ ਜਾਇਦਾਦਾਂ ’ਤੇ ਵੱਡੀ ਕਾਰਵਾਈ 

By : BALJINDERK

Published : Jun 15, 2025, 1:46 pm IST
Updated : Jun 15, 2025, 1:46 pm IST
SHARE ARTICLE
ਲੁਧਿਆਣਾ 'ਚ ਤਸਕਰਾਂ ਦੀ ਗੈਰ ਕਾਨੂੰਨੀ ਜਾਇਦਾਦਾਂ ’ਤੇ ਵੱਡੀ ਕਾਰਵਾਈ 
ਲੁਧਿਆਣਾ 'ਚ ਤਸਕਰਾਂ ਦੀ ਗੈਰ ਕਾਨੂੰਨੀ ਜਾਇਦਾਦਾਂ ’ਤੇ ਵੱਡੀ ਕਾਰਵਾਈ 

Ludhiana News :ਨਸ਼ਾਂ ਤਸਕਰਾਂ ਦੇ ਘਰ ਨੂੰ ਹਥੌੜਿਆਂ ਨਾਲ ਤੋੜਿਆ ਗਿਆ

Ludhiana News :  ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਲੁਧਿਆਣਾ ’ਚ ਵੱਡੀ ਕਾਰਵਾਈ ਕੀਤੀ ਜਾਵੇਗੀ। ਇੱਕੋ ਸਮੇਂ 2 ਥਾਵਾਂ ’ਤੇ ਬੁਲਡੋਜ਼ਰ ਚੱਲਿਆ। ਜ਼ਿਕਰਯੋਗ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤਕ 123 ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਸੰਪੱਤੀ ’ਤੇ ਬੁਲਡੋਜ਼ਰ ਚੱਲ ਚੁੱਕਾ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੁਧਿਆਣਾ ’ਚ ਬੁਲਡੋਜ਼ਰ ਕਾਰਵਾਈ ਕੀਤੀ ਗਈ । ਲੁਧਿਆਣਾ 'ਚ ਤਸਕਰਾਂ ਦੀ ਗੈਰ ਕਾਨੂੰਨੀ ਜਾਇਦਾਦਾਂ ’ਤੇ ਪੀਲਾ ਪੰਜਾ ਚਲਾਇਆ ਗਿਆ ਹੈ। ਨਸ਼ਾਂ ਤਸਕਰਾਂ ਦੇ ਘਰ ਨੂੰ ਹਥੌੜਿਆਂ ਨਾਲ ਤੋੜਿਆ ਗਿਆ ਹੈ।  ਇਕੋਂ ਸਮੇਂ ਦੋ ਥਾਵਾਂ ’ਤੇ ਕਾਰਵਾਈ ਕੀਤੀ ਗਈ ਹੈ।  ਨਸ਼ਾ ਤਸਕਰ ’ਤੇ ਹਨ 9 ਐਫ਼ਆਈਆਰ ਦਰਜ ਹਨ।  ਇਨ੍ਹਾਂ ’ਚੋਂ ਇੱਕ ਤਸਕਰ ਹਿਮਾਚਲ ਰਹਿ ਰਿਹਾ ਹੈ। 

1

(For more news apart from Major action against illegal properties smugglers in Ludhiana  News in Punjabi, stay tuned to Rozana Spokesman)


 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement