Bhatinda News : ਕਮਲ ਕੌਰ ਕਤਲ ਮਾਮਲੇ ’ਚ ਫੜੇ ਗਏ ਦੋ ਦੋਸ਼ੀ ਨਿਹਿੰਗ ਸਿੰਘਾਂ ਨੂੰ ਬਠਿੰਡਾ ਦੇ ਅਦਾਲਤ ’ਚ ਕੀਤਾ ਪੇਸ਼

By : BALJINDERK

Published : Jun 15, 2025, 3:25 pm IST
Updated : Jun 15, 2025, 3:30 pm IST
SHARE ARTICLE
 ਕਮਲ ਕੌਰ ਕਤਲ ਮਾਮਲੇ ’ਚ ਫੜੇ ਗਏ ਦੋ ਦੋਸ਼ੀ ਨਿਹਿੰਗ ਸਿੰਘਾਂ ਨੂੰ ਬਠਿੰਡਾ ਦੇ ਅਦਾਲਤ ’ਚ ਕੀਤਾ ਪੇਸ਼
ਕਮਲ ਕੌਰ ਕਤਲ ਮਾਮਲੇ ’ਚ ਫੜੇ ਗਏ ਦੋ ਦੋਸ਼ੀ ਨਿਹਿੰਗ ਸਿੰਘਾਂ ਨੂੰ ਬਠਿੰਡਾ ਦੇ ਅਦਾਲਤ ’ਚ ਕੀਤਾ ਪੇਸ਼

Bhatinda News : ਬੀਤੇ ਦਿਨੀਂ ਦੋਹਾਂ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ, ਅੰਮ੍ਰਿਤਪਾਲ ਮਹਿਰੋਂ 'ਤੇ ਵੀ ਕਤਲ ਦੇ ਇਲਜ਼ਾਮ

Bhatinda News : ਬਠਿੰਡਾ ਦੀ ਕਮਲ ਕੌਰ ਕਤਲ ਮਾਮਲੇ ਵਿੱਚ ਫੜੇ ਗਏ ਦੋ ਦੋਸ਼ੀ ਨਿਹਿੰਗ ਸਿੰਘਾਂ ਨੂੰ ਅੱਜ ਬਠਿੰਡਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਜਦੋਂ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ ਕੀਤੀ ਤਾਂ ਉਨ੍ਹਾਂ ਨੇ ਕੁਝ ਵੀ ਕਹਿਣ ਤੋਂ  ਇਨਕਾਰ ਕਰ ਦਿੱਤਾ । ਪੁਲਿਸ ਨੇ ਮੁਲਜ਼ਮ ਜਸਪ੍ਰੀਤ ਤੇ ਨਿਮਰਤਜੀਤ ਸਿੰਘ ਨੂੰ ਅਦਾਲਤ 'ਚ ਪੇਸ਼ ਕੀਤਾ।  ਬੀਤੇ ਦਿਨੀਂ ਦੋਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅੰਮ੍ਰਿਤਪਾਲ ਮਹਿਰੋਂ 'ਤੇ ਵੀ ਕਤਲ ਦੇ ਇਲਜ਼ਾਮ ਲੱਗੇ ਹਨ ਜੋ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਬੀਤੇ ਦਿਨੀਂ ਅੰਮ੍ਰਿਤਪਾਲ ’ਤੇ ਲੁਟ ਆਉੂਟ ਨੋਟਿਸ ਵੀ ਜਾਰੀ ਕੀਤਾ ਸੀ।  

ਕਮਲ ਕੌਰ ਭਾਬੀ ਦੇ ਕਤਲਕਾਂਡ ’ਚ ਅੱਜ ਬਠਿੰਡਾ ਦੇ SSP ਅਮਨੀਤ ਕੌਂਡਲ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਈ ਵੱਡੇ ਖੁਲਾਸੇ ਕੀਤੇ। SSP ਨੇ ਦੱਸਿਆ ਕਿ ਅੰਮ੍ਰਿਤਪਾਲ ਮਹਿਰੋਂ UAE ਭੱਜ ਗਿਆ ਹੈ। ਉਨ੍ਹਾਂ ਕਿਹਾ ਕਿ ਕਤਲ ਦੇ ਕੁਝ ਘੰਟਿਆਂ ਬਾਅਦ ਹੀ ਅੰਮ੍ਰਿਤਪਾਲ ਮਹਿਰੋਂ ਵਿਦੇਸ਼ ਭੱਜ ਗਿਆ ਹੈ।

ਦੱਸ ਦੇਈਏ ਕਿ ਕਮਲ ਕੌਰ ਦੀ ਲਾਸ਼ ਬਠਿੰਡਾ ਦੀ ਪਾਰਕਿੰਗ 'ਚੋਂ ਮਿਲੀ ਸੀ। 

(For more news apart from Two accused Nihing Singhs arrested in Kamal Kaur murder case presented in Bathinda court News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement