ਨਸ਼ੇ ਦੇ ਖ਼ਾਤਮੇ ਲਈ ਗੁਰਦਵਾਰਾ ਕਮੇਟੀਆਂ ਅੱਗੇ ਆਉਣ : ਗਰਚਾ
Published : Jul 15, 2018, 9:48 am IST
Updated : Jul 15, 2018, 9:48 am IST
SHARE ARTICLE
Bibi Garcha with Others
Bibi Garcha with Others

ਨਸ਼ੇ ਦੇ ਦਂੈਤ ਨੇ ਬਹੁਤ ਬੁਰੀ ਤਰ੍ਹਾਂ ਨੌਜਵਾਨਾਂ ਨੂੰ ਜਕੜਿਆ ਹੋਇਆ ਹੈ, ਇਸ ਲਈ ਪਿੰਡਾਂ ਵਿੱਚ ਸਥਿਤ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ...

ਖਰੜ, ਨਸ਼ੇ ਦੇ ਦਂੈਤ ਨੇ ਬਹੁਤ ਬੁਰੀ ਤਰ੍ਹਾਂ ਨੌਜਵਾਨਾਂ ਨੂੰ ਜਕੜਿਆ ਹੋਇਆ ਹੈ, ਇਸ ਲਈ ਪਿੰਡਾਂ ਵਿੱਚ ਸਥਿਤ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਨਸ਼ੇ ਦੇ ਖਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ- ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ ਐਸ ਡੀ ਬੀਬੀ ਲਖਵਿੰਦਰ ਕੌਰ ਗਰਚਾ ਨੇ ਸੰਬੋਧਨ ਕਰਦਿਆਂ ਕੀਤਾ।

DrugsDrugs

ਬੀਬੀ ਗਰਚਾ ਖਰੜ ਵਿਖੇ ਆਪਣੇ ਸਮਰਥਕਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਬੀਬੀ ਗਰਚਾ ਨੇ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਪਿੰਡਾਂ ਵਿੱਚ ਬਣੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੋਟੀਆਂ ਉਸਾਰੂ ਰੋਲ ਅਦਾ ਕਰ ਰਹੀਆਂ ਹਨ। ਵੱਖ-ਵੱਖ ਪਿੰਡਾਂ ਵਿਚ ਸਥਿਤ ਗੁਰਧਾਮਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਚਾਹੀਦਾ ਹੈ ਕਿ  ਉਹ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਧਰਮ ਦੇ ਲੜ ਲਾਉਣ ਅਤੇ ਉਹਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement