ਨਵਜੋਤ ਸਿੱਧੂ ਦੇ ਮਿਲੇ ਅਸਤੀਫ਼ੇ ਨੂੰ ਪੜ੍ਹਨ ਮਗਰੋਂ ਹੀ ਫ਼ੈਸਲਾ ਲਵਾਂਗਾ: ਕੈਪਟਨ
Published : Jul 15, 2019, 4:01 pm IST
Updated : Jul 15, 2019, 4:13 pm IST
SHARE ARTICLE
Captain Amrinder Singh
Captain Amrinder Singh

ਨਵਜੋਤ ਸਿੱਧੂ ਦਾ ਅਸਤੀਫ਼ਾ ਮੈਨੂੰ ਮਿਲ ਗਿਆ ਹੈ ਅਤੇ ਉਸ ਨੂੰ ਪੜਨ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ...

ਨਵੀਂ ਦਿੱਲੀ: ਨਵਜੋਤ ਸਿੱਧੂ ਦਾ ਅਸਤੀਫ਼ਾ ਮੈਨੂੰ ਮਿਲ ਗਿਆ ਹੈ ਅਤੇ ਉਸ ਨੂੰ ਪੜਨ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ। ਉਕਤ ਸ਼ਬਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ‘ਚ ਪੱਤਰਕਾਰਾਂ ਸੰਮੇਲਨ ਦੌਰਾਨ ਕਿਹਾ। ਉਨ੍ਹਾਂ ਨੇ ਕਿਹਾ ਕਿ ਮੇਰਾ ਸਿੱਧੂ ਦੇ ਨਾਲ ਕੋਈ ਝਗੜਾ ਨਹੀਂ ਹੈ। ਮੈਂ ਸਿੱਧੂ ਸਮੇਤ 13 ਮੰਤਰੀਆਂ ਦੇ ਵਿਭਾਗ ਬਦਲੇ ਸੀ।

captain and sidhucaptain and sidhu

ਉਰਜਾ ਵਿਭਾਗ ਬਹੁਤ ਅਹਿਮ ਹੈ ਪਰ ਸਿੱਧੂ ਨੇ ਨਵਾਂ ਮੰਤਰਾਲਾ ਦਾ ਕੰਮ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਨੇ ਕੈਬਨਿਟ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਪਰ ਸਿੱਧੂ ਨੂੰ ਕਾਫ਼ੀ ਆਲੋਚਨਾ ਹੋਈ। ਸਿੱਧੂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੰਬੋਧਿਤ ਅਪਣਾ ਅਸਤੀਫ਼ਾ ਨੂੰ ਐਤਵਾਰ ਨੂੰ ਟਵਿੱਟਰ ‘ਤੇ ਸਾਂਝਾ ਕੀਤਾ ਸੀ।

ਰਾਹੁਲ ਨੂੰ 10 ਜੂਨ ਨੂੰ ਹੀ ਭੇਜ ਦਿੱਤਾ ਸੀ ਅਸਤੀਫ਼ਾ

 



 

 

ਟਵਿੱਟਰ ‘ਤੇ ਅਸਤੀਫ਼ੇ ਦਾ ਪੱਤਰ ਪੋਸਟ ਕਰਨ ਦਾ ਨਾਲ ਸਿੱਧੂ ਨੇ ਲਿਖਿਆ ਹੈ ਕਿ ਉਨ੍ਹਾਂ ਪਾਰਟੀ ਪ੍ਰਧਾਨ ਨੂੰ ਸੰਬੋਧਿਤ ਕਰਦੇ ਹੋਏ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਸਿੱਧੂ ਦੇ ਮੁਤਾਬਿਕ 10 ਜੂਨ ਨੂੰ ਹੀ ਉਨ੍ਹਾਂ ਨੇ ਇਹ ਪੱਤਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੌਂਪ ਦਿੱਤਾ ਸੀ।

Captain Amarinder SinghCaptain Amarinder Singh

ਕੈਪਟਨ ਨੇ ਲੋਕਸਭਾ ਚੋਣਾਂ ‘ਚ ਹਾਰ ਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਨੂੰ ਜਿੰਮੇਵਾਰ ਠਹਿਰਾਇਆ ਗਿਆ ਸੀ। ਇਸ ਤੋਂ ਬਾਅਦ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਛੁਡਾ ਕੇ ਬਿਜਲੀ ਮੰਤਰੀ ਬਣਾ ਦਿੱਤਾ ਸੀ। ਪਰ ਕਾਫ਼ੀ ਲੰਬੇ ਸਮੇਂ ਬਾਅਦ ਵੀ ਸਿੱਧੂ ਨੇ ਵਿਭਾਗ ਨਹੀਂ ਸਾਭਿਆ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement