ਹੁਸ਼ਿਆਰਪੁਰ 'ਚ ਮਰੂਤੀ ਕਾਰ ਅਤੇ ਟਿੱਪਰ ਵਿਚਾਲੇ ਹੋਈ ਜ਼ਬਰਦਸਤ ਟੱਕਰ, ਚਾਰ ਦੋਸਤਾਂ ਦੀ ਹੋਈ ਮੌਤ

By : GAGANDEEP

Published : Jul 15, 2021, 11:44 am IST
Updated : Jul 15, 2021, 11:44 am IST
SHARE ARTICLE
Tragic accident
Tragic accident

ਚਾਰੋਂ ਨੌਜਵਾਨ ਮਾਰੂਤੀ ਕਾਰ ’ਚ ਸਵਾਰ ਹੋ ਕੇ ਘਰੋਂ ਘੁੰਮਣ ਲਈ ਨਿਕਲੇ ਸਨ

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਨਾਲ ਲੱਗਦੇ ਪਿੰਡ ਟੋਲਣਵਾਲ ਨੇੜੇ ਮਰੂਤੀ ਕਾਰ ਅਤੇ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ  ਮੌਕੇ ਤੇ ਮੌਤ ਹੋ ਗਈ ਜਦਕਿ ਇਕ ਨੌਜਵਾਨ ਨੂੰ ਨਾਜ਼ੁਕ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਉਸਨੇ ਵੀ ਦਮ ਤੋੜ ਦਿੱਤਾ।

Tragic accidentTragic accident

ਪ੍ਰਾਪਤ ਜਾਣਕਾਰੀ ਅਨੁਸਾਰ ਚਾਰੋਂ ਨੌਜਵਾਨ ਪੁਰਹਿਰਾ ਦੇ ਵਸਨੀਕ ਸਨ, ਜੋਕਿ ਏ. ਸੀ. ਠੀਕ ਕਰਨ ਦਾ ਕੰਮ ਕਰਦੇ ਸਨ। ਉਕਤ ਚਾਰੋਂ ਨੌਜਵਾਨ ਮਾਰੂਤੀ ਕਾਰ ’ਚ ਸਵਾਰ ਹੋ ਕੇ ਘਰੋਂ ਘੁੰਮਣ ਲਈ ਨਿਕਲੇ ਸਨ। ਮਾਰੇ ਗਏ ਚਾਰੋਂ ਨੌਜਵਾਨਾਂ ਦੀ ਉਮਰ 27-28 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। 

Tragic accidentTragic accident

ਮ੍ਰਿਤਕਾਂ ਦੀ ਪਛਾਣ ਪੁਸ਼ਪ ਕੁਮਾਰ, ਵਿਕਾਸ ਕੁਮਾਰ, ਨਰਿੰਦਰ ਕੁਮਾਰ, ਪ੍ਰਕਾਸ਼ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਟਿੱਪਰ ਨੂੰ ਬਰਾਮਦ ਕਰ ਲਿਆ ਗਿਆ ਹੈ ਜਦਕਿ ਟਿੱਪਰ ਚਾਲਕ  ਫਰਾਰ ਹੈ।

Tragic accidentTragic accident

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement