ਨਵਜੋਤ ਸਿੰਘ ਸਿੱਧੂ ਹੋਣਗੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ
Published : Jul 15, 2021, 5:07 pm IST
Updated : Jul 15, 2021, 5:20 pm IST
SHARE ARTICLE
Navjot Sidhu
Navjot Sidhu

 ਉਥੇ ਹੀ ਦੋ ਕਾਰਜਕਾਰੀ ਪ੍ਰਧਾਨ ਬਣਾਏ ਗਏ ਹਨ ਜਿਨ੍ਹਾਂ 'ਚ ਜਲੰਧਰ ਤੋਂ ਸੰਤੋਖ ਚੌਧਰੀ ਤੇ ਵਿਜੇ ਇੰਦਰ ਸਿੰਗਲਾ ਦਾ ਨਾਂਅ ਸ਼ਾਮਿਲ ਹੈ।

ਚੰਡੀਗੜ੍ਹ- ਪੰਜਾਬ ਕਾਂਗਰਸ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਅੰਦਰੂਨੀ ਕਲੇਸ਼ ਚਲ ਰਿਹਾ ਹੈ ਪਰ ਹੁਣ ਇਸ ਕਲੇਸ਼ ਤੇ ਵਿਰਾਮ ਲੱਗਣ ਦੇ ਆਸਾਰ ਬਣਦੇ ਦਿਸ ਰਹੇ  ਹਨ।

Navjot SidhuNavjot Sidhu

ਕਾਂਗਰਸ ਹਾਈਕਮਾਂਡ ਨੇ ਕਾਫੀ ਹੱਦ ਤੱਕ ਮਸਲੇ ਨੂੰ ਸੁਲਝਾਉਂਦਿਆਂ ਪੰਜਾਬ ਪ੍ਰਦੇਸ਼ ਦੇ ਨਵੇਂ ਪ੍ਰਧਾਨ ਦੇ ਤੌਰ 'ਤੇ ਨਵਜੋਤ ਸਿੰਘ ਸਿੱਧੂ ਦੇ ਨਾਂਅ 'ਤੇ ਮੋਹਰ ਲਗਾ ਦਿੱਤੀ ਹੈ। ਉਥੇ ਹੀ ਦੋ ਕਾਰਜਕਾਰੀ ਪ੍ਰਧਾਨ ਬਣਾਏ ਗਏ ਹਨ ਜਿਨ੍ਹਾਂ 'ਚ ਜਲੰਧਰ ਤੋਂ ਸੰਤੋਖ ਚੌਧਰੀ ਤੇ ਵਿਜੇ ਇੰਦਰ ਸਿੰਗਲਾ ਦਾ ਨਾਂਅ ਸ਼ਾਮਿਲ ਹੈ। 

Navjot Sidhu Navjot Sidhu

 ਦੱਸ ਦੇਈਏ ਕਿ ਟੀਵੀ ਚੈਨਲ ਨੂੰ ਦਿੱਤੀ ਇਕ ਇੰਟਰਵਿਊ ਵਿਚ ਹਰੀਸ਼ ਰਾਵਤ ਨੇ ਕਿਹਾ ਸੀ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣਗੇ ਤੇ ਦੋ ਕਾਰਜਕਾਰੀ ਪ੍ਰਧਾਨ ਬਣਾਏ ਜਾਣਗੇ ਜਿਹਨਾਂ ਵਿਚੋਂ ਇਕ ਹਿੰਦੂ ਭਾਈਚਾਰੇ ਵਿਚੋਂ ਤੇ ਦੂਜਾ ਦਲਿਤ ਭਾਈਚਾਰੇ ਵਿਚੋਂ ਹੋਵੇਗਾ।  ਫ਼ਿਲਹਾਲ ਇਸ ਸਮੇਂ ਸੁਨੀਲ ਜਾਖੜ ਪੰਜਾਬ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM
Advertisement