ਕਰੰਟ ਦੀ ਚਪੇਟ 'ਚ ਆਉਣ ਨਾਲ ਟਰੱਕ ਡਰਾਈਵਰ ਦੀ ਹੋਈ ਦਰਦਨਾਕ ਮੌਤ

By : GAGANDEEP

Published : Jul 15, 2021, 11:09 am IST
Updated : Jul 15, 2021, 11:14 am IST
SHARE ARTICLE
 death of a truck driver due to electric shock
death of a truck driver due to electric shock

ਅੱਗ ਲੱਗਣ ਕਾਰਨ ਟਰੱਕ 'ਚ ਲੱਦਿਆ ਸਮਾਨ ਸੜ ਕੇ ਹੋਇਆ ਸੁਆਹ

ਰਾਜਪੁਰਾ: ਬੀਤੇ ਦਿਨੀਂ ਜੀ. ਟੀ. ਰੋਡ ’ਤੇ ਰਾਧਾ ਸਵਾਮੀ ਸਤਿਸੰਗ ਭਵਨ ਨਜ਼ਦੀਕ ਇਕ ਟਰੱਕ ਬਿਜਲੀ ਦੀਆਂ ਤਾਰਾਂ ਦੀ ਚਪੇਟ ਵਿਚ ਆ ਗਿਆ। ਜਿਸ ਨਾਲ ਟਰੱਕ ਨੂੰ ਅੱਗ ਲੱਗ ਗਈ ਅਤੇ ਟਰੱਕ ਵਿਚ ਕਰੰਟ ਆ ਗਿਆ।

Traumatic death of a truck driver due to electric shockTraumatic death of a truck driver due to electric shoc

ਕਰੰਟ ਲੱਗਣ ਕਾਰਨ ਟਰੱਕ ਡਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ। ਅੱਗ ਲੱਗਣ ਨਾਲ ਟਰੱਕ ’ਚ ਲੱਦਿਆ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ।  ਜਦਕਿ ਟਰੱਕ ’ਚ ਸਵਾਰ ਦੂਜੇ ਡਰਾਈਵਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ ।

DeathDeath

 ਘਟਨਾ  ਦੀ ਜਾਣਕਾਰੀ ਮਿਲਣ ਤੇ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਤੇ ਕਈ ਕੋਸ਼ਿਸਾਂ ਤੋਂ ਬਾਅਦ ਅੱਗ  ਤੇ ਕਾਬੂ ਪਾਇਆ ਗਿਆ ਪਰ  ਉਦੋਂ ਤੱਕ ਟਰੱਕ 'ਚ ਲੱਦਿਆ ਸਮਾਨ ਸੜ ਕੇ ਸੁਆਹ ਹੋ ਗਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement