ਮੁੜ Majithia ਦੀ Amritsar ਰਿਹਾਇਸ਼ 'ਤੇ Vigilance ਵਲੋਂ Raid
Published : Jul 15, 2025, 1:12 pm IST
Updated : Jul 15, 2025, 1:12 pm IST
SHARE ARTICLE
Vigilance Raid Majithia's Amritsar Residence Again
Vigilance Raid Majithia's Amritsar Residence Again

ਭਾਰੀ ਮਾਤਰੀ 'ਚ ਪੁਲਿਸ ਜਵਾਨ ਤਾਇਨਾਤ

Vigilance Raid Majithia's Amritsar Residence Again Latest News in Punjabi ਅੰਮ੍ਰਿਤਸਰ : ਬਿਕਰਮ ਮਜੀਠੀਆ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਉਨ੍ਹਾਂ ਦੀਆਂ ਮੁਸ਼ਕਲਾਂ ’ਚ ਇਕ ਵਾਰ ਫਿਰ ਵਾਧਾ ਹੋਇਆ ਹੈ। ਅੰਮ੍ਰਿਤਸਰ ’ਚ ਬਿਕਰਮ ਮਜੀਠੀਆ ਦੀ ਰਿਹਾਇਸ਼ ਤੇ ਮੁੜ ਵਿਜੀਲੈਂਸ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਵਿਜੀਲੈਂਸ ਦੀ ਟੀਮ ਨੇ ਇਕ ਵਾਰ ਫਿਰ ਛਾਪੇਮਾਰੀ ਕੀਤੀ ਹੈ ਤੇ ਮਜੀਠੀਆ ਦੀ ਕੋਠੀ ਦੇ ਬਾਹਰ ਭਾਰੀ ਮਾਤਰਾ ਵਿਚ ਪੁਲਿਸ ਦੀ ਤਾਇਨਾਤ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਘਰ ਵਿਚ ਹੋਰ ਦਸਤਾਵੇਜ਼ਾਂ ਦੀ ਜਾਣਕਾਰੀ ਮਿਲਣ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਪਹੁੰਚ ਕੀਤੀ, ਜਿਸ ਦੇ ਤਹਿਤ ਪੁਲਿਸ ਨੇ ਘਰ ਨੂੰ ਜਾਣ ਵਾਲੇ ਰਸਤਿਆਂ ’ਤੇ ਬੈਰੀਕੇਡਿੰਗ ਕਰ ਕੇ ਇਲਾਕਾ ਸੀਲ ਕਰ ਦਿਤਾ ਹੈ।

ਦੱਸ ਦਈਏ ਕਿ ਬੀਤੀ 25 ਜੂਨ ਨੂੰ ਵੀ ਵਿਜੀਲੈਂਸ ਨੇ ਬਿਕਰਮ ਮਜੀਠੀਆ ਦੀ ਕੋਠੀ ’ਤੇ ਛਾਪੇਮਾਰੀ ਕੀਤੀ ਸੀ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਮੁਹਾਲੀ ਲੈ ਗਈ ਸੀ। 

(For more news apart from Vigilance Raid Majithia's Amritsar Residence Again Latest News in Punjabi stay tuned to Rozana Spokesman.) 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement