Kiratpur Sahib News : 79ਵੇਂ ਅਜ਼ਾਦੀ ਦਿਹਾੜੇ 'ਤੇ CM ਮਾਨ ਨੇ ਕੀਰਤਪੁਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਜਤਨ ਕਪੂਰ ਨੂੰ ਕੀਤਾ ਸਨਮਾਨਿਤ

By : BALJINDERK

Published : Aug 15, 2025, 2:24 pm IST
Updated : Aug 15, 2025, 2:24 pm IST
SHARE ARTICLE
79ਵੇਂ ਅਜ਼ਾਦੀ ਦਿਹਾੜੇ 'ਤੇ CM ਮਾਨ ਨੇ ਕੀਰਤਪੁਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਜਤਨ ਕਪੂਰ ਨੂੰ ਕੀਤਾ ਸਨਮਾਨਿਤ
79ਵੇਂ ਅਜ਼ਾਦੀ ਦਿਹਾੜੇ 'ਤੇ CM ਮਾਨ ਨੇ ਕੀਰਤਪੁਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਜਤਨ ਕਪੂਰ ਨੂੰ ਕੀਤਾ ਸਨਮਾਨਿਤ

Kiratpur Sahib News : ਉਹਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ਦੇ ਬਦਲੇ ਅੱਜ ਉਹਨਾਂ ਨੂੰ ਰਾਜ ਪੱਧਰੀ ਸਮਾਗਮ 'ਚ ਸਨਮਾਨਿਤ ਕੀਤਾ ਗਿਆ

Kiratpur Sahib News in Punjabi : 79ਵੇਂ ਅਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਕੀਰਤਪੁਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਜਤਨ ਕਪੂਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।  ਐਸ. ਐਚ. ਓ. ਜਤਨ ਕਪੂਰ ਕੀਰਤਪੁਰ ਸਾਹਿਬ ਵਿਖੇ ਬਤੌਰ ਥਾਣਾ ਮੁਖੀ ਸੇਵਾਵਾਂ ਨਿਭਾ ਰਹੇ ਹਨ ਅਤੇ ਉਹਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ਦੇ ਬਦਲੇ ਅੱਜ ਉਹਨਾਂ ਨੂੰ ਰਾਜ ਪੱਧਰੀ ਸਮਾਗਮ ਦੇ ਦੌਰਾਨ ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

 (For more news apart from 79th Independence Day, CM Mann honored Kiratpur Sahib Police Station Chief Inspector Jatan Kapoor News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement