Mansa News: ਸਜ਼ਾ ਸੁਣਦਿਆਂ ਹੀ ਦੋਸ਼ੀ ਨੇ ਅਦਾਲਤ ਦੀ ਦੂਜੀ ਮੰਜ਼ਲ ਤੋਂ ਮਾਰੀ ਛਾਲ
Published : Aug 15, 2025, 6:58 am IST
Updated : Aug 15, 2025, 6:58 am IST
SHARE ARTICLE
Convict jumps from second floor of courthouse after being sentenced Mansa News in punjabi
Convict jumps from second floor of courthouse after being sentenced Mansa News in punjabi

ਮੁਲਜ਼ਮ ਨੂੰ ਅਦਾਲਤ 'ਚ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਸੀ

 Convict jumps from second floor of courthouse after being sentenced Mansa News in punjabi : ਮਾਨਸਾ ’ਚ ਮਾਨਯੋਗ ਅਦਾਲਤ ਵਲੋਂ ਸੁਣਾਈ ਗਈ ਸਜ਼ਾ ਦੇ ਬਾਅਦ ਇਕ ਦੋਸ਼ੀ ਵਲੋਂ ਅਚਾਨਕ ਭੱਜ ਕੇ ਦੂਜੀ ਮੰਜਲ ਤੋਂ ਛਾਲ ਮਾਰ ਦਿਤੀ। ਇਸ ਦੇ ਤੁਰਤ ਬਾਅਦ ਅਦਾਲਤ ਬਾਹਰ ਹੇਠਾਂ ਲੋਕ ਇਕੱਠੇ ਹੋ ਗਏ ਅਤੇ ਉਕਤ ਜ਼ਖ਼ਮੀ ਵਿਅਕਤੀ ਨੂੰ ਤੁਰਤ ਸਿਵਲ ਹਸਪਤਾਲ ਮਾਨਸਾ ਪਹੁੰਚਾਇਆ ਗਿਆ।

ਬਾਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਗੁਰਦਾਸ ਸਿੰਘ ਨੇ ਦਸਿਆ ਕਿ ਪਿੰਡ ਬੀਰੇਵਾਲਾ ਡੋਗਰਾ ਦੇ ਗੁਰਤੇਜ ਸਿੰਘ ’ਤੇ 363/366 ਦਾ ਮਾਮਲਾ ਦਰਜ ਸੀ। ਉਸ ਨੂੰ  ਅਦਾਲਤ ’ਚ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਹ ਸੁਣਦਿਆਂ ਹੀ ਉਹ ਭੱਜ ਕੇ ਬਾਹਰ ਚਲਿਆ ਗਿਆ। ਇਸ ਦੇ ਬਾਅਦ ਉਸ ਨੇ ਹੇਠਾਂ ਛਾਲ ਮਾਰ ਦਿਤੀ। ਫਿਲਹਾਲ ਉਸ ਨੂੰ ਸਿਵਲ ਹਸਪਤਾਲ ਮਾਨਸਾ ਦਾਖ਼ਲ ਕਰਵਾ ਦਿਤਾ ਗਿਆ ਹੈ।  

ਮਾਨਸਾ ਤੋਂ ਸਿੱਧੂ ਦੀ ਰਿਪੋਰਟ

(For more news apart from “AGTF Punjab arrests two most-wanted henchmen of Lawrence Bishnoi gang, ” stay tuned to Rozana Spokesman.)
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement