
ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ
ਚੰਡੀਗੜ੍ਹ, 14 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਐਨਡੀਏ ਸਰਕਾਰ ਵਲੋਂ ਪਹਿਲਾਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਅਪਣਾ ਵਿਰੋਧ ਦੁਹਰਾਇਆ ਜੋ ਕਿ ਹੁਣ ਸੰਸਦ ਵਿਚ ਪੇਸ਼ ਕੀਤੇ ਜਾ ਰਹੇ ਹਨ। ਸ੍ਰੀਮਤੀ ਕੌਰ ਨੇ ਕਿਹਾ, ਉਹ ਅੱਜ ਸੰਸਦ ਵਿਚ ਸ਼ਾਮਲ ਨਹੀਂ ਹੋ ਸਕੀ, ਕਿਉਂਕਿ ਉਹ ਕੁੱਝ ਕੋਵਿਡ ਪਾਜ਼ੇਟਿਵ ਵਿਅਕਤੀਆਂ ਦੇ ਸੰਪਰਕ ਵਿਚ ਆਉਣ ਤੋਂ ਬਾਅਦ ਏਕਾਂਤਵਾਸ ਵਿਚ ਸੀ। ਉਨ੍ਹਾਂ ਕਿਹਾ ਕਿ ਕੋਵਿਡ ਪ੍ਰੋਟੋਕੋਲ ਦਾ ਸਮਾਂ ਮੁਕੰਮਲ ਹੋਣ ਤੋਂ ਬਾਅਦ, ਉਹ ਸੰਸਦ ਵਿਚ ਸ਼ਾਮਲ
image