ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾਕਟਰ ਜੁਗਿੰਦਰ ਸਿੰਘ ਪੁਆਰ ਨਹੀਂ ਰਹੇ
Published : Oct 15, 2020, 8:58 am IST
Updated : Oct 15, 2020, 11:14 am IST
SHARE ARTICLE
 Former Vice Chancellor of Punjabi University Patiala Dr. Juginder Singh Puar passes away
Former Vice Chancellor of Punjabi University Patiala Dr. Juginder Singh Puar passes away

ਪੰਜਾਬੀ ਭਾਸ਼ਾ, ਸਾਹਿਤ, ਸਭਿਆਚਾਰ ਦੀ ਸਲਾਮਤੀ ਚਾਹੁਣ ਵਾਲੀ ਬੁਲੰਦ ਆਵਾਜ਼ ਹੋਈ ਖ਼ਾਮੋਸ਼

ਜਲੰਧਰ - ਪੰਜਾਬੀ ਯੂਨੀਵਰਸਿਟੀ  ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਅਤੇ ਦੇਸ਼ ਸੇਵਕ ਅਖ਼ਬਾਰ ਦੇ ਸਾਬਕਾ ਮੁੱਖ ਸੰਪਾਦਕ ਡਾ; ਜੋਗਿੰਦਰ ਸਿੰਘ ਪੁਆਰ ਜੀ ਦਾ ਦਿਹਾਂਤ ਬੀਤੀ ਰਾਤ ਨੂੰ ਹੋ ਗਿਆ ਹੈ। 85 ਸਾਲਾਂ ਡਾ: ਪੁਆਰ ਸਾਹਿਬ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਪੰਜਾਬੀ ਭਾਸ਼ਾ ਲਈ ਜਿੰਨ੍ਹਾਂ ਕੰਮ ਉਨ੍ਹਾਂ ਨੇ ਕੀਤਾ ਸੀ ਸ਼ਾਇਦ ਹੀ ਕਿਸੇ ਹੋਰ ਦੇ ਹਿੱਸੇ ਆਇਆ ਹੋਵੇਗਾ। ਇਸੇ ਕਰਕੇ ਉਨ੍ਹਾਂ ਨੂੰ ਭਾਸ਼ਾ ਸ਼ਾਸ਼ਤਰੀ ਦੇ ਤੌਰ `ਤੇ ਵੀ ਜਣਿਆ ਜਾਂਦਾ ਸੀ। ਉਨ੍ਹਾਂ ਦਾ ਸਸਕਾਰ ਅੱਜ ਬਾਅਦ ਦੁਪਹਿਰ ਢਾਈ ਵਜੇ ਦੇ ਕਰੀਬ ਸਰਕਾਰੀ ਸਕੂਲ ਦੇ ਨੇੜੇ ਪਿੰਡ ਲੱਧੇਵਾਲੀ (ਜਲੰਧਰ ) ਦੀ ਸ਼ਮਸ਼ਾਨ  ਘਾਟ ਵਿੱਚ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement