ਮਲੇਰਕੋਟਲਾ 'ਚ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਨਿਗਲਿਆ ਜ਼ਹਿਰ, ਪੁੱਤਰ ਦੀ ਹਾਲਤ ਨਾਜ਼ੁਕ
Published : Oct 15, 2020, 4:52 pm IST
Updated : Oct 15, 2020, 4:53 pm IST
SHARE ARTICLE
Malerkotla
Malerkotla

ਇਸ ਮਾਮਲੇ 'ਚ ਅਜੇ ਤੱਕ ਜਿੰਦਲ ਪਰਿਵਾਰ ਦੇ ਜ਼ਹਿਰ ਨਿਗਲਣ ਪਿਛਲੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ।

ਮਲੇਰਕੋਟਲਾ- ਪੰਜਾਬ 'ਚ ਰੋਜਾਨਾ ਦਰਦਨਾਕ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਅੱਜ ਤਾਜ਼ਾ ਮਾਮਲਾ ਮਲੇਰਕੋਟਲੇ ਤੋਂ ਵੇਖਣ ਨੂੰ ਮਿਲਿਆ ਹੈ। ਮਲੇਰਕੋਟਲਾ 'ਚ ਦੁਪਹਿਰ ਨੂੰ ਇੱਕ ਦਰਦਨਾਕ ਘਟਨਾ ਵਾਪਰੀ ਹੈ ਜਿਸ ਵਿਚ ਇਕੋ ਪਰਿਵਾਰ ਦੇ ਤਿੰਨ ਜੀਆਂ ਨੇ ਜ਼ਹਿਰ ਨਿਗਲ ਲਿਆ। ਇਸ ਮਾਮਲੇ 'ਚ ਅਜੇ ਤੱਕ ਜਿੰਦਲ ਪਰਿਵਾਰ ਦੇ ਜ਼ਹਿਰ ਨਿਗਲਣ ਪਿਛਲੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। 

ਦੱਸ ਦੇਈਏ ਕਿ ਇਹ ਪਰਿਵਾਰ ਸਥਾਨਕ ਕਾਲਜ ਰੋਡ ਸਥਿਤ ਗੁਰੁ ਨਾਨਕ ਸਟਰੀਟ ਵਿਖੇ ਰਹਿੰਦਾ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਕਵਿਤਾ ਜਿੰਦਲ (55 ) ਅਤੇ ਉਸ ਦੀ ਬੇਟੀ ਸਿਲਾਂਗੀ ( 20 ) ਦੀ ਮੌਤ ਹੋ ਗਈ ਜਦਕਿ ਪੁੱਤਰ ਸ਼ਿਵਮ ( 23 ) ਦੀ ਗੰਭੀਰ ਹਾਲਤ ਨੂੰ ਵੇਖਦਿਆਂ ਸਿਵਲ ਹਸਪਤਾਲ ਮਲੇਰਕੋਟਲਾ ਤੋਂ ਰਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿਤਾ ਗਿਆ। ਜਿੱਥੇ ਉਸ ਦੀ ਹਾਲਤ ਵੀ ਨਾਜ਼ੁਕ ਦੱਸੀ ਜਾਂਦੀ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement