1 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਪੂਰਾ ਕਰੇਗੀ ਸਰਕਾਰ
Published : Oct 15, 2020, 6:06 am IST
Updated : Oct 15, 2020, 6:07 am IST
SHARE ARTICLE
image
image

1 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਪੂਰਾ ਕਰੇਗੀ ਸਰਕਾਰ

ਚੰਡੀਗੜ੍ਹ, 14 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਪਣੀ ਸਰਕਾਰ ਦੇ ਬਾਕੀ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਏਜੰਸੀਆਂ ਵਿਚਲੀਆਂ ਖਾਲੀ ਅਸਾਮੀਆਂ ਨੂੰ ਪੜਾਅਵਾਰ ਅਤੇ ਸਮਾਂਬੱਧ ਢੰਗ ਨਾਲ ਭਰਨ ਲਈ ਸੂਬਾ ਰੋਜਗਾਰ ਯੋਜਨਾ 2020-22 ਨੂੰ ਪ੍ਰਵਾਨਗੀ ਦੇ ਦਿਤੀ ਹੈ। ਮੰਤਰੀ ਮੰਡਲ ਵਲੋਂ ਪਹਿਲਾਂ ਲਏ ਫ਼ੈਸਲੇ ਮੁਤਾਬਕ ਇਹ ਭਰਤੀ ਕੇਂਦਰ ਸਰਕਾਰ ਦੇ ਤਨਖਾਹ ਸਕੇਲ ਅਨੁਸਾਰ ਕੀਤੀ ਜਾਵੇਗੀ। ਮੰਤਰੀ ਮੰਡਲ ਵਲੋਂ ਮਨਜ਼ੂਰ ਕੀਤੀ ਯੋਜਨਾ ਅਨੁਸਾਰ, ਸਾਰੇ ਵਿਭਾਗ ਭਰਤੀ ਦੀ ਅਗਲੇਰੀ ਪ੍ਰਕਿਰਿਆ ਲਈ 31 ਅਕਤੂਬਰ ਤਕ ਅਪਣੇ ਵਿਭਾਗ ਵਿਚਲੀਆਂ ਖਾਲੀ ਅਸਾਮੀਆਂ ਸਬੰਧੀ ਇਸ਼ਤਿਹਾਰ ਦੇ ਸਕਦੇ ਹਨ।imageimage

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement