ਨਹੀਂ ਰਹੇ ਸਾਬਕਾ ਕੇਂਦਰੀ ਮੰਤਰੀ ਤੇ ਭਾਰਤ ਦੇ ਸਾਬਕਾ ਚੋਣ ਕਮਿਸ਼ਨਰ ਡਾ. ਮਨੋਹਰ ਸਿੰਘ ਗਿੱਲ

By : GAGANDEEP

Published : Oct 15, 2023, 7:32 pm IST
Updated : Oct 15, 2023, 9:38 pm IST
SHARE ARTICLE
photo
photo

88 ਸਾਲ ਦੀ ਉਮਰ 'ਚ ਲਏ ਆਖਰੀ ਸਾਹ

 

ਨਵੀਂ ਦਿੱਲੀ:  ਸਾਬਕਾ ਕੇਂਦਰੀ ਮੰਤਰੀ ਤੇ ਭਾਰਤ ਸਾਬਕਾ ਇਲੈਕਸ਼ਨ ਕਮਿਸ਼ਨਰ ਮਨੋਹਰ ਸਿੰਘ ਗਿੱਲ ਦਾ ਦਿੱਲੀ ਵਿਖੇ ਅੱਜ ਦਿਹਾਂਤ ਹੋ ਗਿਆ। ਮਨੋਹਰ ਸਿੰਘ ਗਿੱਲ 88 ਵਰ੍ਹਿਆਂ ਦੇ ਸਨ। ਮਨੋਹਰ ਸਿੰਘ ਗਿੱਲ ਦਾ ਜਨਮ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲਾਦੀਨ ਪੁਰ 'ਚ ਹੋਇਆ ਸੀ। ਉਨ੍ਹਾਂ ਨੇ ਕੇਂਦਰੀ ਖੇਡ ਮੰਤਰੀ ਹੁੰਦਿਆਂ ਤਰਨਤਾਰਨ ਜ਼ਿਲ੍ਹੇ ਲਈ ਬਹੁਤ ਵੱਡੇ ਉਪਰਾਲੇ ਕੀਤੇ ਸਨ।

ਇਹ ਵੀ ਪੜ੍ਹੋ: ਪੰਜਾਬ STF ਦੀ ਵੱਡੀ ਕਾਰਵਾਈ, 45 ਕਰੋੜ ਦੀ ਹੈਰੋਇਨ ਕੀਤੀ ਜ਼ਬਤ 

ਇਹ ਜਾਣਕਾਰੀ ਦਿੰਦਿਆਂ ਪਰਿਵਾਰ ਦੇ ਨਜ਼ਦੀਕੀ ਸਾਬਕਾ ਚੇਅਰਮੈਨ ਸੁਬੇਗ ਸਿੰਘ ਧੁੰਨ ਨੇ ਦੱਸਿਆ ਕਿ ਇਹ ਪਿੰਡ ਅਲਾਦੀਨਪੁਰ ਅਤੇ ਜ਼ਿਲ੍ਹਾ ਤਰਨਤਾਰਨ ਲਈ ਬੜੀ ਮੰਦਭਾਗੀ ਖ਼ਬਰ ਹੈ ਕਿਉਂਕਿ ਉਨ੍ਹਾਂ ਨੇ ਖੇਡ ਮੰਤਰੀ ਹੁੰਦਿਆਂ ਤਰਨਤਾਰਨ ਜ਼ਿਲ੍ਹੇ ਲਈ ਬਹੁਤ ਵੱਡੇ ਉਪਰਾਲੇ ਕੀਤੇ ਸਨ।

ਇਹ ਵੀ ਪੜ੍ਹੋ: ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ 

ਪ੍ਰਸ਼ਾਸਨਿਕ ਅਹੁਦਿਆਂ ਦੇ ਨਾਲ-ਨਾਲ ਉਹ ਰਾਜ ਸਭਾ ਦੇ ਮੈਂਬਰ  ਰਹਿ ਚੁੱਕੇ ਸਨ।  ਆਪਣੀ ਸੇਵਾਮੁਕਤੀ ਤੋਂ ਬਾਅਦ, ਉਹ ਇੰਡੀਅਨ ਨੈਸ਼ਨਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਅਤੇ 2004 ਵਿੱਚ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement